Menu

ਬੈਂਕ ਕਰਮਚਾਰੀਆਂ ਨੂੰ ਬੰਦੀ ਬਨਾਉਣ ਤੇ ਕਿਸਾਨ ਯੂਨੀਅਨ ਦੇ ਨੇਤਾਵਾਂ ਤੇ ਮਾਮਲਾ ਦਰਜ

ਭੀਖੀ – ਬੀਤੇ ਕੱਲ ਐਚਡੀਐਫਸੀ ਬੈਂਕ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਗਾਏ ਧਰਨੇ ਸਬੰਧੀ ਬੈਂਕ ਕਰਮਚਾਰੀਆਂ ਨੂੰ ਬੰਦੀ ਬਨਾਉਣ ਦੇ ਮਾਮਲੇ ਵਿੱਚ ਭੀਖੀ ਪੁਲਿਸ ਨੇ ਕਿਸਾਨ ਯੂਨੀਅਨ ਦੇ ਆਗੂਆਂ ਅਣਪਛਾਤੇ ਆਗੂਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਕੱਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨਾਂ ਦੇ ਖਾਲੀ ਚੈਕ ਵਾਪਸ ਲੈਣ ਦੇ ਸਬੰਧ ਵਿੱਚ ਸਥਾਨਕ ਐਚਡੀਐਫਸੀ ਬੈਂਕ ਅੱਗੇ ਅਣਮਿਥੇ ਸਮੇਂ ਦਾ ਧਰਨਾ ਲਾਇਆ ਸੀ ਅਤੇ ਬੈਂਕ ਸਟਾਫ ਨੂੰ ਦੇਰ ਰਾਤ ਤੱਕ ਬੈਂਕ ਅੰਦਰ ਹੀ ਰਹਿਣ ਲਈ ਮਜਬੂਰ ਹੋਣਾ ਪਿਆ ਸੀ ਕਿਉਂਕਿ ਕਿਸਾਨ ਯੂਨੀਅਨ ਵੱਲੋਂ ਉਨਾਂ ਨੂੰ ਬਾਹਰ ਨਿਕਲਣ ਹੀ ਨਹੀਂ ਦਿੱਤਾ ਗਿਆ।ਜਿਸ ਦੇ ਚੱਲਦਿਆਂ ਅੱਜ ਭੀਖੀ ਪੁਲਿਸ ਨੇ ਨਾਮਾਲੂਮ ਕਿਸਾਨ ਯੂਨੀਅਨ ਆਗੂਆਂ ਦੇ ਖਿਲਾਫ ਬੈਂਕ ਅਧਿਕਾਰੀਆਂ ਨੂੰ ਬੰਦੀ ਬਨਾਉਣ ਸਬੰਧੀ ਆਈਪੀਸੀ ਦੀ ਧਾਰਾ 342 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans