Menu

ਤਰਨਤਾਰਨ ਪੁਲਿਸ ਵੱਲੋਂ 12.50 ਕਰੋੜ ਦੀ ਹੈਰੋਇਨ ਸਮੇਤ 3 ਗੈਂਗਸਟਰ ਗ੍ਰਿਫ਼ਤਾਰ

ਤਰਨਤਾਰਨ – ਤਰਨਤਾਰਨ ਪੁਲਿਸ ਵੱਲੋਂ ਵਿਕੀ ਵਰਲਡ ਗੈਂਗ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ ਜਿਸ ‘ਚ ਇਕ ਔਰਤ ਵੀ ਸ਼ਾਮਲ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਰਨਤਾਰਨ ਦੇ ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਇਨ੍ਹਾਂ ਦੋਸ਼ੀਆਂ ਤੋਂ ਢਾਈ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ 12 ਕਰੋੜ 50 ਲੱਖ ਰੁਪਏ ਹੈ। ਉਨ੍ਹਾਂ ਦੱਸਿਆ ਕਿ ਹੈਰੋਇਨ ਤੋਂ ਇਲਾਵਾ ਦੋਸ਼ੀਆਂ ਕੋਲੋਂ 90 ਹਜ਼ਾਰ ਨਗਦੀ, ਇਕ ਦੇਸੀ ਪਿਸਤੌਲ, 12 ਬੋਰ ਦੇ 4 ਰੌਂਦ ਅਤੇ ਰੁਪਏ ਗਿਣਨ ਦੀ ਇਲੈਕਟ੍ਰਾਨਿਕ ਮਸ਼ੀਨ ਬਰਾਮਦ ਹੋਈ ਹੈ।ਜਾਂਚ ਦੌਰਾਨ ਕਈ ਖੁਲਾਸੇ ਹੋਣ ਦੀ ਵੀ ਉਮੀਦ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans