Menu

ਇਟਲੀ ਪੁਲਿਸ ਵੱਲੋਂ ਅਮ੍ਰਿਤਧਾਰੀ ਸਿੱਖ ਜੋੜੇ ਦੀ ਕਿਰਪਾਨ ਨੂੰ ਲੈ ਕੇ ਕੇਸ ਦਰਜ

ਮਿਲਾਨ – ਇਟਲੀ ਪੁਲਿਸ ਨੇ ਇਕ ਅਮ੍ਰਿਤਧਾਰੀ ਸਿੱਖ ਜੋੜੇ ਦੇ ਪਾਏ ਸ਼੍ਰੀ ਸਾਹਿਬ ਨੂੰ ਜਾਨਲੇਵਾ ਹਥਿਆਰ ਦੱਸ ਕੇ ਕੇਸ ਦਰਜ ਕਰ ਦਿਤਾ ਹੈ। ਇਹ ਅਮ੍ਰਿਤਧਾਰੀ ਸਿੱਖ ਜੋੜਾ ਪਿਛਲੇ ਕੁਝ ਸਾਲਾਂ ਤੋਂ ਹਮੇਸ਼ਾ ਕਿਰਪਾਨ ਪਹਿਨ ਕੇ ਰੱਖਦਾ ਸੀ। ਮਿਲੀ ਜਾਣਕਾਰੀ ਦੇ ਮੁਤਾਬਕ ਸ. ਸਤਨਾਮ ਸਿੰਘ ਜਦੋਂ ਅਪਣੀ ਪਤਨੀ ਸਿਮਰਜੀਤ ਕੌਰ ਨੂੰ ਇਲਾਜ ਲਈ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਲੈ ਕੇ ਗਏ ਤਾਂ ਡਾਕਟਰਾਂ ਨੇ ਇਲਾਜ ਦੌਰਾਨ ਸਿਮਰਜੀਤ ਕੌਰ ਦੇ ਕਿਰਪਾਨ ਪਾਈ ਦੇਖ ਕੇ ਪੁਲਿਸ ਨੂੰ ਫੋਨ ਕਰ ਦਿਤਾ। ਪੁਲਿਸ ਨੇ ਹਸਪਤਾਲ ਪਹੁੰਚ ਕੇ ਅਮ੍ਰਿਤਧਾਰੀ ਜੋੜੇ ਨੂੰ ਕਿਰਪਾਨਾਂ ਉਤਾਰਨ ਲਈ ਕਿਹਾ। ਇਸੇ  ਦੌਰਾਨ ਪੁਲਿਸ ਨੇ ਜੋੜੇ ਵਿਰੁਧ ਕੇਸ ਦਰਜ ਕਰ ਦਿਤਾ।

ਸਤਨਾਮ ਸਿੰਘ ਨੇ ਪੁਲਿਸ ਨੂੰ ਸਮਝਾਉਣ ਦੀ ਕੋਸ਼ਿਸ ਕੀਤੀ ਅਤੇ ਕਿਹਾ ਕਿ ਇਕ ਅਮ੍ਰਿਤਧਾਰੀ ਸਿੱਖ ਕਿਰਪਾਨ ਨੂੰ ਅਪਣੇ ਸਰੀਰ ਤੋਂ ਵੱਖ ਨਹੀਂ ਕਰ ਸਕਦਾ ਪਰ ਪੁਲਿਸ ਨੇ ਇਸ ਉਤੇ ਕੋਈ ਅਮਲ ਨਹੀਂ ਕੀਤਾ। ਇਸ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ ਦੌੜ ਗਈ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans