Menu

ਦਿੱਲੀ-ਹਰਿਆਣਾ ਵਿੱਚ ਕਾਂਗਰਸ ਅਤੇ ਆਪ ਵਿਚਾਲੇ ਗਠਜੋੜ ‘ਤੇ ਬਣੀ ਸਹਿਮਤੀ

ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਗੱਠਜੋੜ ਉੱਤੇ ਆਖਰਕਾਰ ਫੈਸਲਾ ਲੈ ਲਿਆ ਹੈ। ਦੋਵੇਂ ਪਾਰਟੀਆਂ ਦਿੱਲੀ ਅਤੇ ਹਰਿਆਣਾ ਵਿਚ ਇਕਜੁੱਟ ਹੋ ਕੇ ਚੋਣਾਂ ਲੜ ਸਕਦੀਆਂ ਹਨ। ਪੰਜਾਬ ‘ਤੇ ਛੇਤੀ ਹੀ ਫੈਸਲਾ ਹੋਵੇਗਾ। ਹਾਲਾਂਕਿ ਦਿੱਲੀ ਅਤੇ ਹਰਿਆਣਾ ਵਿਚ ਦੋਵੇਂ ਪਾਰਟੀਆਂ ਕਿੰਨੀਆਂ  ਸੀਟਾਂ ਉੱਤੇ ਗਠਜੋੜ ਕਰਨਗੀਆਂ, ਇਸ ਬਾਰੇ ਹਾਲੇ ਫੈਸਲਾ ਨਹੀਂ ਹੋਇਆ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਦਿੱਲੀ ਵਿੱਚ 4 ਸੀਟਾਂ ਉੱਤੇ ਆਪ ਤੇ 3 ਸੀਟਾਂ ਉੱਤੇ ਕਾਂਗਰਸ ਚੋਣ ਲੜ੍ਹ ਸਕਦੀ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39850 posts
  • 0 comments
  • 0 fans