Menu

ਸਾਬਕਾ SGPC ਮੈਂਬਰ ਤੇ ਪੰਜਾਬ ਕਾਂਗਰਸ ਦੇ ਸਕੱਤਰ ਮੁੜ ਅਕਾਲੀ ਦਲ ‘ਚ ਸ਼ਾਮਲ

ਸਮਾਣਾ ਹਲਕੇ ਦੇ ਸੀਨੀਅਰ ਆਗੂ ਅਤੇ ਸਾਬਕਾ ਐਸ ਜੀ ਪੀ ਸੀ ਮੈਂਬਰ ਕੁਲਦੀਪ ਸਿੰਘ ਨੱਸੂ ਪੁਰ ਕਾਂਗਰਸ ਛੱਡ ਕੇ ਮੁੜ ਅਕਾਲੀ ਦਲ ਵਿਚ ਵਾਪਸ ਆ ਗਏ । ਅੱਜ ਸਵੇਰੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿਚ ਉਹ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਏ ।ਉਨ੍ਹਾਂ ਨੇ ਬਰਗਾੜੀ ਕਾਂਡ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਸੀ ਅਤੇ ਉਹ ਕਾਂਗਰਸ ‘ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦੇ ਨਾਲ ਗੁਰਦਿਆਲ ਸਿੰਘ ਰੰਧਾਵਾ ਵੀ ਮੁੜ ਦਲ ਵਿਚ ਵਾਪਸ ਆ ਗਏ । ਇਸ ਮੌਕੇ ਸੁਰਜੀਤ ਸਿੰਘ ਰੱਖੜਾ ਅਤੇ ਹੋਰ ਅਕਾਲੀ ਆਗੂ ਵੀ ਮੌਜੂਦ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans