Menu

ਭਾਰਤ ‘ਚ ਮੀਂਹ ਤੇ ਤੂਫ਼ਾਨ ਕਾਰਨ ਹੋਈਆਂ ਮੌਤਾਂ ‘ਤੇ ਮੋਦੀ ਨੇ ਜਤਾਇਆ ਦੁੱਖ,ਆਰਥਿਕ ਮਦਦ ਦਾ ਕੀਤਾ ਐਲਾਨ

ਨਵੀਂ ਦਿੱਲੀ – ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ, ਮਨੀਪੁਰ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆ ‘ਚ ਬੇਮੌਸਮੇ ਮੀਂਹ ਅਤੇ ਤੂਫ਼ਾਨ ਕਾਰਨ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਕੌਮੀ ਰਾਹਤ ਫ਼ੰਡ ‘ਚੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ।

ਬੀਤੇ ਦਿਨੀਂ ਤੇਜ਼ ਹਨੇਰੀ ਅਤੇ ਮੀਂਹ ਕਾਰਨ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਭਾਰੀ ਤਬਾਹੀ ਮਚੀ ਹੈ। ਇਸ ਦਾ ਸਭ ਤੋਂ ਵਧੇਰੇ ਅਸਰ ਮੱਧ ਪ੍ਰਦੇਸ਼ ‘ਚ ਦੇਖਣ ਨੂੰ ਮਿਲਿਆ। ਇੱਥੇ ਪਿਛਲੇ ਦੋ ਦਿਨਾਂ ‘ਚ ਮੀਂਹ, ਹਨੇਰੀ-ਝੱਖੜ ਝੁੱਲਣ ਅਤੇ ਆਸਮਾਨੀ ਬਿਜਲੀ ਡਿੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਗੁਜਰਾਤ ‘ਚ ਕੁਦਰਤ ਦੇ ਇਸ ਕਹਿਰ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ ਇਸ ਕਾਰਨ ਰਾਜਸਥਾਨ ‘ਚ ਵੀ 6 ਲੋਕਾਂ ਦੀ ਮੌਤ ਹੋਈ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans