Menu

ਦੱਖਣੀ ਅਫ਼ਰੀਕਾ ‘ਚ ਚਰਚ ਦੀ ਛੱਤ ਡਿੱਗੀ,13 ਮੌਤਾਂ

ਜੋਹਨਸਬਰਗ – ਦੱਖਣੀ ਅਫ਼ਰੀਕਾ ਦੇ ਪੂਰਬੀ ਸ਼ਹਿਰ ਡਰਬਨ ਦੇ ਨੇੜੇ ਪ੍ਰਾਰਥਨਾ ਦੌਰਾਨ ਇੱਕ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ, ਜਦਕਿ 16 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਲੰਘੇ ਦਿਨ ਡਰਬਨ ਦੇ ਡਲਾਂਗੁਬੋ ਸ਼ਹਿਰ ‘ਚ ਵਾਪਰਿਆ। ਚਰਚ ਦੀ ਛੱਤ ਡਿੱਗਣ ਦਾ ਕਾਰਨ ਭਾਰੀ ਮੀਂਹ ਦੱਸਿਆ ਜਾ ਰਿਹਾ ਹੈ। ਹਾਦਸੇ ਦੌਰਾਨ ਜ਼ਖ਼ਮੀ ਹੋਏ ਲੋਕਾਂ ‘ਚ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ, ਜਿਨ੍ਹਾਂ ‘ਚੋਂ 6 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39928 posts
  • 0 comments
  • 0 fans