Menu

BCCI ਨੇ ਅਰਜੁਨ ਐਵਾਰਡ ਲਈ ਇਨ੍ਹਾਂ ਖਿਡਾਰੀਆਂ ਦੀ ਕੀਤੀ ਸਿਫ਼ਾਰਸ਼

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਅਰਜੁਨ ਐਵਾਰਡ ਲਈ ਪੂਨਮ ਯਾਦਵ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ ਅਤੇ ਰਵਿੰਦਰ ਜਡੇਜਾ ਨੇ ਨਾਂ ਭੇਜੇ ਹਨ। ਇਹ ਫ਼ੈਸਲਾ ਸੁਪਰੀਮ ਕੋਰਟ ਵੱਲੋਂ ਨਿਯੁਕਤ ਸੀਓਏ ਦੀ ਰਾਜਧਾਨੀ ਵਿਚ ਹੋਈ ਬੈਠਕ ਦੇ ਦੌਰਾਨ ਲਿਆ ਗਿਆ।

Listen Live

Subscription Radio Punjab Today

Our Facebook

Social Counter

  • 13456 posts
  • 0 comments
  • 0 fans

Log In