Menu

PM ਮੋਦੀ ਵੱਲੋਂ ‘ਫਾਨੀ’ ਪ੍ਰਭਾਵਿਤ ਓਡੀਸ਼ਾ ਲਈ 1000 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ

 ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ‘ਚ ਚੱਕਰਵਾਤੀ ਤੂਫ਼ਾਨ ‘ਫਾਨੀ’ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਹਵਾਈ ਸਰਵੇਖਣ ਕੀਤਾ। ਹਵਾਈ ਦੌਰੇ ਤੋਂ ਬਾਅਦ ਉਨ੍ਹਾਂ ਨੇ ਓਡੀਸ਼ਾ ਦੇ ਹਾਲਾਤ ‘ਤੇ ਮੁੱਖ ਮੰਤਰੀ ਨਵੀਨ ਪਟਨਾਇਕ ਅਤੇ ਚੋਟੀ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰ ਸਰਕਾਰ ਵਲੋਂ ਆਫ਼ਤ ਪ੍ਰਭਾਵਿਤ ਓਡੀਸ਼ਾ ਨੂੰ 1000 ਕਰੋੜ ਰੁਪਏ ਦੀ ਵਾਧੂ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਓਡੀਸ਼ਾ ਨੂੰ ਕੇਂਦਰ ਸਰਕਾਰ ਵਲੋਂ 381 ਕਰੋੜ ਰੁਪਏ ਬਤੌਰ ਸਹਾਇਤਾ ਰਾਸ਼ੀ ਦਿੱਤੇ ਜਾ ਚੁੱਕੇ ਹਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans