Menu

ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਮਿਲੀ ਕਲੀਨ ਚਿੱਟ

 ਚੀਫ਼ ਜਸਟਿਸ ਰੰਜਨ ਗੋਗੋਈ ਦੇ ਵਿਰੁੱਧ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ ਖ਼ਾਰਜ ਹੋ ਗਏ ਹਨ। ਦੋਸ਼ਾਂ ਦੀ ਜਾਂਚ ਲਈ ਗਠਿਤ ਸੁਪਰੀਮ ਕੋਰਟ ਦੇ ਪੈਨਲ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੀ ਸੁਪਰੀਮ ਕੋਰਟ ਦੀ ਇਨ ਹਾਊਸ ਕਮੇਟੀ, ਜਿਸ ਦੀ ਪ੍ਰਧਾਨਗੀ ਜਸਟਿਸ ਐੱਸ. ਏ. ਬੋਬੜੇ ਕਰ ਰਹੇ ਸਨ, ਨੇ ਕਿਹਾ ਕਿ ਸੁਪਰੀਮ ਕੋਰਟ ਨੂੰ ਸਾਬਕਾ ਕਰਮਚਾਰੀ ਵਲੋਂ ਲਾਏ ਗਏ ਉਨ੍ਹਾਂ ਦੋਸ਼ਾਂ ‘ਚ ਕੋਈ ਤੱਥ ਨਹੀਂ ਮਿਲੇ ਹਨ, ਜਿਨ੍ਹਾਂ ਦੇ ਤਹਿਤ ਚੀਫ਼ ਜਸਟਿਸ ਰੰਜਨ ਗੋਗੋਈ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਸੀ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39941 posts
  • 0 comments
  • 0 fans