Menu

CJI ਰੰਜਨ ਗੋਗੋਈ ਨੂੰ ਕਲੀਨ ਚਿੱਟ ਮਿਲਣ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ

ਜਿਨਸੀ ਸ਼ੋਸ਼ਣ ਮਾਮਲੇ ‘ਚ ਮੁੱਖ ਜੱਜ ਰੰਜਨ ਗੋਗੋਈ ਨੂੰ ਦਿੱਤੀ ਗਈ ਕਲੀਨ ਚਿੱਟ ਵਿਰੁੱਧ ਸੁਪਰੀਮ ਕੋਰਟ ਦੇ ਬਾਹਰ ਅੱਜ ਕਈ ਸਮਾਜਕ ਸੰਗਠਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ‘ਚ ਮਹਿਲਾ ਕਾਰਕੁੰਨ, ਵਕੀਲ ਅਤੇ ਆਇਸਾ ਦੇ ਮੈਂਬਰ ਸ਼ਾਮਲ ਸਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਹਾਲਾਤ ਨੂੰ ਵੇਖਦਿਆਂ ਸੁਪਰੀਮ ਕੋਰਟ ਦੇ ਬਾਹਰ ਧਾਰਾ 144 ਲਗਾਈ ਗਈ ਹੈ। ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਨ ਮੁਤਾਬਕ ਕੁਲ 52 ਔਰਤਾਂ ਅਤੇ 3 ਮਰਦਾਂ ਨੂੰ ਪੁਲਿਸ ਹਿਰਾਸਤ ‘ਚ ਲਿਆ ਗਿਆ ਹੈ।

ਦੱਸ ਦਈਏ ਕਿ ਬੀਤੇ ਦਿਨ ਸੋਮਵਾਰ ਨੂੰ ਜਾਂਚ ਕਮੇਟੀ ਨੇ ਰੰਜਨ ਗੋਗੋਈ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਇਨ ਹਾਊਸ ਕਮੇਟੀ ਨੇ ਇਸ ਮਾਮਲੇ ‘ਚ ਕਿਹਾ ਸੀ ਕਿ ਉਹ ਇਸ ਨਤੀਜੇ ‘ਤੇ ਪੁੱਜੇ ਹਨ ਕਿ ਮੁੱਖ ਜੱਜ ਰੰਜਨ ਗੋਗੋਈ ‘ਤੇ ਜਿਹੜੇ ਦੋਸ਼ ਲੱਗੇ ਹਨ, ਉਹ ਬੇਬੁਨਿਆਦ ਹਨ। ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਮਿਲੇ ਹਨ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39822 posts
  • 0 comments
  • 0 fans