Menu

ਸ੍ਰੀਲੰਕਾ ਦੇ ਰਾਸ਼ਟਰਪਤੀ ਨੇ 3 ਇਸਲਾਮਿਕ ਅੱਤਵਾਦੀ ਸੰਗਠਨਾਂ ‘ਤੇ ਲਗਾਈ ਪਾਬੰਦੀ

ਸ੍ਰੀਲੰਕਾ ਸਰਕਾਰ ਨੇ ਈਸਟਰ ‘ਤੇ ਹਮਲੇ ਕਰਨ ਵਾਲੇ ਨੈਸ਼ਨਲ ਤੌਹੀਦ ਜਮਾਤ(ਐਨ.ਟੀ.ਜੇ) ਸਮੇਤ ਤਿੰਨ ਇਸਲਾਮਿਕ ਅੱਤਵਾਦੀ ਸੰਗਠਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਦੱਸ ਦੇਈਏ ਕਿ ਈਸਟਰ ‘ਤੇ ਹੋਏ ਇਸ ਹਮਲੇ ‘ਚ 250 ਤੋਂ ਵੱਧ ਲੋਕ ਮਾਰੇ ਗਏ ਸਨ ਅਤੇ ਇਹ ਦੇਸ਼ ਦੇ ਇਤਿਹਾਸ ਦਾ ਸਭ ਤੋਂ ਭਿਆਨਕ ਹਮਲਿਆਂ ‘ਚੋਂ ਇੱਕ ਸੀ। ਇਸ ਸੰਬੰਧੀ ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀ ਸੈਨਾ ਨੇ ਸੋਮਵਾਰ ਨੂੰ ਕਈ ਅੱਤਵਾਦੀ ਸੰਗਠਨਾਂ ‘ਤੇ ਰੋਕ ਲਗਾਉਣ ਦੇ ਹੁਕਮ ਵਾਲਾ ਅਸਾਧਾਰਨ ਗਜ਼ਟ ਜਾਰੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਗਲੇ ਨੋਟਿਸ ਤੱਕ ਦੇਸ਼ ‘ਚ ਡਰੋਨ ‘ਤੇ ਵੀ ਇਸਤੇਮਾਲ ‘ਤੇ ਵੀ ਰੋਕ ਲਗਾ ਦਿੱਤੀ ਹੈ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans