Menu

ਕੈਲੀਫੋਰਨੀਆ ‘ਚ F-16 ਫਾਈਟਰ ਜੈੱਟ ਹੋਇਆ ਹਾਦਸਾਗ੍ਰਸਤ

ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਵਿਚ ਅੱਜ ਇੱਕ ਐੱਫ-16 ਫਾਈਟਰ ਜੈੱਟ  ਹਾਦਸਾਗ੍ਰਸਤ ਹੋ ਗਿਆ ਹੈ।ਇਹ ਹਾਦਸਾ ਸਥਾਨਕ ਸਮੇਂ ਮੁਤਾਬਕ ਦੁਪਹਿਰ 3:30 ‘ਤੇ ਵਾਪਰਿਆ ਹੈ।ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਾਇਲਟ ਨਿਯਮਿਤ ਸਿਖਲਾਈ ਦੇ ਬਾਅਦ ਲੈਂਡਿੰਗ ਕਰ ਰਿਹਾ ਸੀ।ਜਾਣਕਾਰੀ ਅਨੁਸਾਰ ਐੱਫ-16 ਫਾਈਟਰ ਜੈੱਟ ਰੂਟੀਨ ਟਰੇਨਿੰਗ ਅਭਿਆਸ ‘ਤੇ ਸੀ।ਇਹ ਮਾਰਚ ਏਅਰ ਰਿਜ਼ਰਵ ਬੇਸ ਨੇੜੇ ਸਥਿਤ ਇਕ ਗੋਦਾਮ ਵਿਚ ਜਾ ਕੇ ਕਰੈਸ਼ ਹੋ ਗਿਆ ਹੈ ,ਇਸ ਨਾਲ ਗੋਦਾਮ ਨੂੰ ਮਾਮੂਲੀ ਨੁਕਸਾਨ ਪਹੁੰਚਿਆ ਹੈ।ਇਸ ਦੌਰਾਨ ਪਾਇਲਟ ਸੁਰੱਖਿਅਤ ਬਾਹਰ ਨਿਕਲਣ ਵਿਚ ਸਫਲ ਰਿਹਾ ਹੈ।ਇਸ ਹਾਦਸੇ ਨਾਲ ਲਾਸ ਏਂਜਲਸ ਤੋਂ ਕਰੀਬ 105 ਕਿਲੋਮੀਟਰ ਪੂਰਬ ਵਿਚ ਇਮਾਰਤ ਦੇ ਅੰਦਰ ਛੱਤ ‘ਤੇ ਇਕ ਵੱਡਾ ਛੇਦ ਹੋ ਗਿਆ ਹੈ।ਜਹਾਜ਼ ਦਾ ਪਿਛਲਾ ਹਿੱਸਾ ਮੁੜਿਆ ਹੋਇਆ ਅਤੇ ਗਤੇ ਦੇ ਬਕਸੇ ਦਾ ਢੇਰ ਦਿਖਾਈ ਦੇ ਰਿਹਾ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39843 posts
  • 0 comments
  • 0 fans