Menu

ਪੀਐੱਮ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਕੀਤੀ ਮੁਲਾਕਾਤ

ਲੋਕ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੋਦੀ ਲਗਾਤਾਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ।ਇਸ ਦੌਰਾਨ ਪੀਐੱਮ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ ਹੈ।ਇਸ ਦੌਰਾਨ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਪੀਐੱਮ ਮੋਦੀ ਨੂੰ ਆਪਣੇ ਹੱਥਾਂ ਨਾਲ ਮਿਠਾਈ ਖਵਾ ਕੇ ਮੂੰਹ ਮਿੱਠਾ ਕਰਵਾਇਆ ਅਤੇ ਚੋਣਾਂ ‘ਚ ਮਿਲੀ ਜਿੱਤ ਦੀ ਵਧਾਈ ਦਿੱਤੀ ਹੈ।ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਲਾਕਾਤ ਦੀ ਫੋਟੋ ਸ਼ੇਅਰ ਕਰਦੇ ਹੋਏ ਆਪਣੇ ਟਵੀਟ ਵਿਚ ਕਿਹਾ ਕਿ ‘ਪ੍ਰਣਬ ਦੇ ਨਾਲ ਮੁਲਾਕਾਤ ਹਮੇਸ਼ਾ ਅਨੁਭਵ ਨੂੰ ਵਧਾਉਣ ਵਾਲੀ ਹੁੰਦੀ ਹੈ।ਉਨ੍ਹਾਂ ਦਾ ਗਿਆਨ ਅਤੇ ਉਨ੍ਹਾਂ ਦੀ ਸੋਚ ਬੇਮਿਸਾਲ ਹੈ।ਉਹ ਇਕ ਅਜਿਹੇ ਆਗੂ ਹਨ, ਜਿਨ੍ਹਾਂ ਨੇ ਸਾਡੇ ਦੇਸ਼ ਲਈ ਵੱਡਾ ਯੋਗਦਾਨ ਦਿੱਤਾ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39813 posts
  • 0 comments
  • 0 fans