Menu

ਨਹਿਰ ਚੋਂ ਮਿਲੀ ਲਾਸ਼ ਜਸਪਾਲ ਦੀ ਨਹੀਂ, ਪਰਿਵਾਰਕ ਮੈਂਬਰਾਂ ਨੇ ਕੀਤੀ ਪੁਸ਼ਟੀ

ਹਨੂੰਮਾਨਗੜ੍ਹ  ਨੇੜਿਉਂ ਨਹਿਰ ‘ਚੋਂ ਮਿਲੀ ਅਣਪਛਾਤੀ ਲਾਸ਼ ਦੀ ਸ਼ਨਾਖ਼ਤ ਪੁਲਿਸ ਨੇ ਕਰਾ ਲਈ ਹੈ ।
ਐਕਸ਼ਨ ਕਮੇਟੀ ਅਤੇ ਜਸਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਦੁਆਰਾ ਲਾਸ਼ ਦੀ ਸ਼ਨਾਖ਼ਤ ਕਰਕੇ ਇਹ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਇਹ ਲਾਸ਼ ਜਸਪਾਲ ਸਿੰਘ ਦੀ ਨਹੀਂਂ ਹੈ ।
ਜਸਪਾਲ ਦਾ ਕੱਦ ਪੰਜ ਫੁੱਟ ਤਿੰਨ ਇੰਚ ਹੈ ਤੇ ਇਹ ਲਾਸ਼ ਪੰਜ ਫੁੱਟ ਦਸ ਇੰਚ ਦੀ ਹੈ ਦੂਸਰੀ ਗੱਲ ਡਾਕਟਰ ਸਾਹਿਬਾਨ ਦੇ ਅਨੁਸਾਰ ਕਿ ਇਸ ਦੀ ਮੌਤ ਚਾਰ ਤੋਂ ਛੇ ਦਿਨ ਪਹਿਲਾਂ ਹੋਈ ਹੈ  ਕੰਬਲ ਨਾਲ ਜ਼ੋਰ ਜ਼ੋਰ ਦੀ ਰਗੜ ਕੇ ਵੀ ਚਮੜੀ ਨਹੀ ਲਹਿੰਦੀ । ਇਸ ਤੋਂ ਸਪਸ਼ਟ ਹੈ ਕਿ ਇਹ ਲਾਸ਼ ਪਿਛਲੇ ਗਿਆਰਾਂ ਦਿਨਾਂ ਤੋਂ ਪਾਣੀ ਵਿੱਚ ਨਹੀਂ ਸੀ ।
ਤੇ ਹੋਰ ਪੱਖਾਂ ਤੋਂ ਵੀ ਕਿਸੇ ਤਰ੍ਹਾਂ ਇਹ ਲਾਸ਼ ਜਸਪਾਲ ਸਿੰਘ ਦੀ ਨਹੀਂ ਹੈ ।
ਐਕਸ਼ਨ ਕਮੇਟੀ ਨੇ ਐਲਾਨ  ਕੀਤਾ ਹੈ ਕਿ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰਹੇਗਾ ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39915 posts
  • 0 comments
  • 0 fans