Menu

ਹੁਣ ਨਵੀਂ ਐਸਆਈਟੀ ਕਰੇਗੀ ਪਰਮਰਾਜ ਉਮਰਾਨੰਗਲ ਖਿਲਾਫ ਜਾਂਚ

ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ ਫਰਜ਼ੀ ਐਨਕਾਊਂਟ ਦੇ ਮਾਮਲੇ ਵਿੱਚ ਜਾਂਚ ਹੁਣ ਨਵੀਂ ਵਿਸ਼ੇਸ਼ ਜਾਂਚ ਟੀਮ ਕਰੇਗੀ। ਪੰਜਾਬ-ਹਰਿਆਣਾ ਹਾਈਕੋਰਟ ਨੇ ਨਵੀਂ ਐਸਆਈਟੀ ਦੇ ਗਠਨ ਦੇ ਹੁਕਮ ਦਿੱਤੇ ਹਨ। ਡੀਜੀਪੀ ਸਿਧਾਰਥ ਚਟੋਪਾਧਿਆਏ ਇਸ ਮਾਮਲੇ ਤੋਂ ਵੱਖ ਹੋ ਗਏ ਹਨ। ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੀ ਆਪਣਾ ਜਵਾਬ ਦਾਖਲ ਕੀਤਾ ਹੈ।

ਅੱਜ ਅਦਾਲਤ ਨੇ ਜਦੋਂ ਚਟੋਪਾਧਿਆਏ ਨੂੰ ਪੁੱਛਿਆ ਕਿ ਉਹ ਐਸਆਈਟੀ ਮੁਖੀ ਦੇ ਅਹੁਦੇ ਤੋਂ ਹਟਣਾ ਚਾਹੁੰਦੇ ਹਨ ਤਾਂ ਚਟੋਪਾਧਿਆਏ ਨੇ ਇਸ ਤੇ ਸਹਿਮਤੀ ਜਤਾਈ। ਇਸ ਤੋਂ ਪਿਛਲੀ ਸੁਣਵਾਈ ਵਿੱਚ ਚਟੋਪਾਧਿਆਏ ਨੇ ਅਦਾਲਤ ਨੂੰ ਕਿਹਾ ਸੀ ਕਿ ਸਰਕਾਰ ਨੇ ਕੋਈ ਇਨਫ੍ਰਾਸਟੱਕਚਰ ਨਹੀਂ ਦਿੱਤਾ। ਜਿਸ ਕਰਕੇ ਉਹ ਜਾਂਚ ਨਹੀਂ ਕਰ ਪਾ ਰਹੇ। ਨਾਲ ਹੀ ਇਸ ਕੇਸ ਤੋਂ ਵੱਖ ਹੋਣ ਦੀ ਵੀ ਗੱਲ ਕਹੀ ਸੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans