Menu

ਕੋਟਕਪੂਰਾ ਗੋਲੀ ਕਾਂਡ : ਏਡੀਸੀਪੀ ਪਰਮਜੀਤ ਸਿੰਘ ਪਨੂੰ ਨੂੰ ਰਾਹਤ

ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਪੇਸ਼ ਕੀਤੇ ਚਲਾਨ ’ਚ ਮੁਲਜ਼ਮ ਵਜੋਂ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਅਗਾਊਂ ਜ਼ਮਾਨਤ ਅਰਜ਼ੀ ਸੈਸ਼ਨ ਕੋਰਟ ਵਲੋਂ ਰੱਦ ਕਰ ਦਿਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਲੁਧਿਆਣਾ ਦੇ ਤਤਕਾਲੀ ਏਡੀਸੀਪੀ ਪਰਮਜੀਤ ਸਿੰਘ ਪਨੂੰ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸੇ ਮਾਮਲੇ ’ਚ ਤੀਜੇ ਮੁਲਜ਼ਮ ਡੀਐਸਪੀ ਬਲਜੀਤ ਸਿੰਘ ਸੰਧੂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 10 ਜੂਨ ਨੂੰ ਹੋਵੇਗੀ।

ਬੇਅਦਬੀ ਤੇ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ 27 ਮਈ ਨੂੰ ਐਸਪੀ ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਨੂੰ ਤੇ ਇੰਸਪੈਕਟਰ ਗੁਰਦੀਪ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ ਤੇ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਹੋ ਚੁੱਕਾ ਹੈ। ਚਲਾਨ ਪੇਸ਼ ਹੋਣ ਤੋਂ ਬਾਅਦ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।

ਉਕਤ ਪੁਲਿਸ ਅਧਿਕਾਰੀਆਂ ਨੇ ਖਦਸ਼ਾ ਜ਼ਾਹਰ ਕੀਤਾ ਸੀ ਕਿ ਜੇ ਉਹ ਅਦਾਲਤ ਸਾਹਮਣੇ ਪੇਸ਼ ਹੋਣਗੇ ਤਾਂ ਅਦਾਲਤ ਉਨ੍ਹਾਂ ਨੂੰ ਜੇਲ੍ਹ ਭੇਜ ਸਕਦੀ ਹੈ। ਇਸ ਲਈ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਸ਼ੈਸ਼ਨ ਜੱਜ ਹਰਪਾਲ ਸਿੰਘ ਨੇ ਸੁਣਵਾਈ ਉਪਰੰਤ ਫੈਸਲਾ 6 ਜੂਨ ਤੱਕ ਰਾਖਵਾਂ ਰੱਖਿਆ ਸੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39929 posts
  • 0 comments
  • 0 fans