Menu

ਮੋਦੀ ਸਰਕਾਰ ਵੱਲੋਂ ਕੈਬਨਿਟ ਕਮੇਟੀਆਂ ਦਾ ਪੁਨਰਗਠਨ

ਭਾਰਤ ਸਰਕਾਰ ਨੇ 8 ਕੈਬਨਿਟ ਕਮੇਟੀਆਂ ਦਾ ਦੁਬਾਰਾ ਗਠਨ ਕੀਤਾ ਹੈ। ਪਰ  ਦਿਲਚਸਪ ਗਲ ਇਹ  ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਰੀਆਂ ਕੈਬਨਿਟ ਕਮੇਟੀਆਂ ਵਿਚ ਸ਼ਾਮਲ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਕੇਵਲ 2 ਕਮੇਟੀਆਂ ਵਿਚ ਹੀ ਜਗ੍ਹਾ ਦਿੱਤੀ ਗਈ ਹੈ। ਪੀਐਮ ਮੋਦੀ 8 ਵਿਚੋਂ 6 ਕਮੇਟੀਆਂ ਵਿਚ ਹਨ। ਵਿਤ ਮੰਤਰੀ ਨਿਰਮਲਾ ਸੀਤਾਰਮਣ ਨੂੰ 6 ਕਮੇਟੀਆਂ ਵਿਚ ਸ਼ਾਮਲ ਕੀਤਾ ਗਿਆ ਹੈ। ਰੇਲ ਮੰਤਰੀ ਪੀਊਸ਼ ਗੋਇਲ 5 ਕਮੇਟੀਆਂ ਵਿਚ ਹਨ।

ਦਸ ਦਈਏ ਕਿ ਦੇਸ਼ ਵਿਚ ਕਮਜ਼ੋਰ ਪੈ ਰਹੀ ਅਰਥਵਿਵਸਥਾ ਅਤੇ ਵਧਦੀ ਬੇਰੁਜ਼ਗਾਰੀ ਨਾਲ ਨਿਪਟਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡੇ ਪੱਧਰ ‘ਤੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਾਰਤ ਸਰਕਾਰ ਨੇ 8 ਕੈਬਨਿਟ ਕਮੇਟੀਆਂ ਦਾ ਦੁਬਾਰਾ ਗਠਨ ਕੀਤਾ ਹੈ। ਇਹਨਾਂ ਕਮੇਟੀਆਂ ਵਿਚ ਅਪੋਇੰਟਮੈਂਟ ਕਮੇਟੀ ਆਫ ਦ ਕੈਬਨਿਟ, ਕੈਬਨਿਟ ਕਮੇਟੀ ਆਨ ਅਕੋਮਡੇਸ਼ਨ, ਕੈਬਨਿਟ ਕਮੇਟੀ ਆਨ ਇਕੋਨੋਮਿਕ ਅਫੇਅਰਸ, ਕੈਬਨਿਟ ਕਮੇਟੀ ਆਨ ਪਾਰਲੀਮੈਂਟ ਅਫੇਅਰਸ, ਕੈਬਨਿਟ ਕਮੇਟੀ ਆਨ ਪੋਲਟੀਕਲ ਅਫੇਅਰਸ, ਕੈਬਨਿਟ ਕਮੇਟੀ ਆਨ ਸਿਕਓਰਟੀ, ਕੈਬਨਿਟ ਕਮੇਟੀ ਆਨ ਇਨਵੈਸਟਮੈਂਟ ਐਂਡ ਗ੍ਰੋਥ, ਕੈਬਨਿਟ ਕਮੇਟੀ ਆਨ ਇੰਪਲੋਇਮੈਂਟ ਐਂਡ ਸਕਿੱਲ ਡਿਵੈਲਪਮੈਂਟ ਸ਼ਾਮਲ ਹਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans