Menu

ਯੁਵਰਾਜ ਸਿੰਘ ਨੇ ਕੌਮਾਂਤਰੀ ਕ੍ਰਿਕਟ ਤੋਂ ਲਿਆ ਸੰਨਿਆਸ

ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਖਿਡਾਰੀ ਯੁਵਰਾਜ ਸਿੰਘ ਨੇ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਯੁਵਰਾਜ ਨੇ ਸਾਊਥ ਮੁੰਬਈ ਹੋਟਲ ‘ਚ ਆਯੋਜਿਤ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਐਲਾਨ ਕੀਤਾ। ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਯੁਵਰਾਜ ਸਿੰਘ ਨੇ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਆ ਗਿਆ ਹੈ। 40 ਟੈਸਟ ਅਤੇ 304 ਇੱਕ ਦਿਨਾਂ ਮੈਚ ਖੇਡਣ ਵਾਲੇ ਯੁਵੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਲਈ ਬੇਹੱਦ ਵੀ ਭਾਵੁਕ ਪਲ ਹੈ। ਯੁਵਰਾਜ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਆਪਣੇ ਕ੍ਰਿਕਟ ਕੈਰੀਅਰ ‘ਚ ਆਏ ਹਰ ਇੱਕ ਉਤਾਰ-ਚੜਾਅ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 25 ਸਾਲ ਅਤੇ 17 ਸਾਲ ਦੇ ਕੌਮਾਂਤਰੀ ਕ੍ਰਿਕਟ ਦੇ ਆਪਣੇ ਕੈਰੀਅਰ ਦੇ ਬਾਅਦ ਅੱਗੇ ਵਧਣ ਦਾ ਫ਼ੈਸਲਾ ਕੀਤਾ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39929 posts
  • 0 comments
  • 0 fans