Menu

ਕਠੂਆ ਮਾਮਲੇ ਚ ਤਿੰਨ ਦੋਸ਼ੀਆਂ ਨੂੰ ਉਮਰਕੈਦ ਤੇ ਤਿੰਨ ਨੂੰ 5 -5 ਸਾਲ ਦੀ ਸਜਾ

 ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ‘ਚ ਅੱਠ ਸਾਲਾ ਬੱਚੀ ਨਾਲ ਹੋਏ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ‘ਚ ਪਠਾਨਕੋਟ ਦੀ ਅਦਾਲਤ ਨੇ ਮੁੱਖ ਦੋਸ਼ੀ ਸਾਂਜੀ ਰਾਮ ਨੂੰ ਉਮਰ ਕੈਦ (25 ਸਾਲ) ਦੀ ਸਜ਼ਾ ਦਾ ਸੁਣਾਈ ਹੈ। ਸਾਂਜੀ ਰਾਮ ਦੇ ਨਾਲ ਹੀ ਅਦਾਲਤ ਨੇ ਦੀਪਕ ਖਜੂਰੀਆ ਅਤੇ ਪ੍ਰਵੇਸ਼ ਕੁਮਾਰ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਤਿੰਨਾਂ ਨੂੰ 3 ਲੱਖ, 70 ਹਜ਼ਾਰ ਰੁਪਏ (ਪ੍ਰਤੀ ਵਿਅਕਤੀ) ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਜੇਕਰ ਜੁਰਮਾਨਾ ਨਾ ਦਿੱਤਾ ਗਿਆ ਤਾਂ ਸਜ਼ਾ ਛੇ ਮਹੀਨੇ ਹੋਰ ਵੱਧ ਜਾਵੇਗੀ। ਉੱਥੇ ਹੀ ਬਾਕੀ ਤਿੰਨਾਂ ਦੋਸ਼ੀਆਂ ਆਨੰਦ ਦੱਤਾ, ਤਿਲਕ ਰਾਜ ਅਤੇ ਸੁਰਿੰਦਰ ਵਰਮਾ 5-5 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਜ਼ਾ ਦੇ ਨਾਲ ਹੀ ਤਿੰਨਾਂ ਨੂੰ 50-50 ਹਜ਼ਾਰ ਰੁਪਏ ਜੁਰਮਾਨੇ ਵਜੋਂ ਦੇਣੇ ਪੈਣਗੇ।

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ ਵਿੱਚ ਐਨਡੀਏ…

Lok Sabha Election 2024–26 ਅਪ੍ਰੈਲ  2024-: ਲੋਕ ਸਭਾ ਚੋਣਾਂ 2024 ਦੇ ਦੂਜੇ ਪੜਾਅ ਲਈ ਵੋਟਿੰਗ 26 ਅਪ੍ਰੈਲ ਯਾਨੀਕਿ ਅੱਜ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39957 posts
  • 0 comments
  • 0 fans