Menu

ਗੁਜਰਾਤ ਵੱਲ ਵਧ ਰਿਹਾ ਹੈ ਚੱਕਰਵਾਤੀ ਤੂਫ਼ਾਨ ‘ਵਾਯੂ’

ਲਕਸ਼ਦੀਪ ਟਾਪੂ ਸਮੂਹ ਦੇ ਨੇੜੇ ਅਰਬ ਸਾਗਰ ‘ਤੇ ਬਣੇ ਚੱਕਰਵਾਤੀ ਤੂਫ਼ਾਨ ‘ਵਾਯੂ’ ਰਫ਼ਤਾਰ ਵਧਣ ਲੱਗੀ ਹੈ। ਇਸ ਤੂਫ਼ਾਨ ਦੇ 13 ਜੂਨ ਤੱਕ ਗੰਭੀਰ ਚੱਕਰਵਾਤੀ ਤੂਫ਼ਾਨ ‘ਚ ਤਬਦੀਲ ਹੋਣ ਦੀ ਸੰਭਾਵਨਾ ਹੈ। ਇਹ ਉੱਤਰ-ਪੱਛਮ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਤੂਫ਼ਾਨ ਕਾਰਨ ਦੇਸ਼ ਦੇ ਪੱਛਮੀ ਤੱਟਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਮੁਤਾਬਕ 13 ਜੂਨ ਦੀ ਸਵੇਰ ਨੂੰ ‘ਵਾਯੂ’ ਗੁਜਰਾਤ ਦੇ ਪੋਰਬੰਦਰ ਅਤੇ ਮਹੁਬਾ ਇਲਾਕਿਆਂ ਤੋਂ ਗੁਜ਼ਰੇਗਾ ਅਤੇ ਇਸੇ ਵੇਲੇ ਇਸ ਦੀ ਰਫ਼ਤਾਰ 110-120 ਕਿਲੋਮੀਟਰ ਤੋਂ 135-140 ਕਿਲੋਮੀਟਰ ਪ੍ਰਤੀ ਘੰਟੇ ਰਹਿ ਸਕਦੀ ਹੈ।

ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ…

16 ਅਪ੍ਰੈਲ 2024 : ਐਲੋਪੈਥੀ ਦੇ ਖਿਲਾਫ ਪਤੰਜਲੀ ਦੇ ਕਥਿਤ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਬਾਬਾ ਰਾਮਦੇਵ ਨੂੰ ਮੰਗਲਵਾਰ ਨੂੰ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

ਨਦੀ ‘ਚ ਪਲਟੀ ਸਕੂਲੀ ਬੱਚਿਆਂ…

ਸ੍ਰੀਨਗਰ, 16 ਅਪ੍ਰੈਲ 2024 : ਸ੍ਰੀਨਗਰ ਦੇ…

ਅਜੇ ਵੀ ਜਿਊਂਦਾ ਹੈ ਭਾਰਤੀ…

ਲਾਹੌਰ, 16 ਅਪ੍ਰੈਲ 2024 –  ਮੌਤ ਦੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39747 posts
  • 0 comments
  • 0 fans