Menu

ਚੀਨ ਵਿਚ ਆਇਆ 6.0 ਤੀਬਰਤਾ ਦਾ ਭੂਚਾਲ,11 ਲੋਕਾਂ ਦੀ ਮੌਤ ,122 ਜ਼ਖਮੀ

ਚੀਨ ਦੇ ਸਿਚੁਆਨ ਪ੍ਰਾਂਤ ਵਿਚ ਸੋਮਵਾਰ ਰਾਤ ਅਤੇ ਮੰਗਲਵਾਰ ਸਵੇਰੇ ਆਏ ਭੂਚਾਲ ਦੇ ਦੋ ਵੱਡੇ ਝਟਕਿਆਂ ਨਾਲ 11 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 122 ਜ਼ਖ਼ਮੀ ਹੋ ਗਏ ਹਨ। ਚੀਨੀ ਭੂਚਾਲ ਕੇਂਦਰ ਅਨੁਸਾਰ ਰਿਕਟਰ ਪੈਮਾਨੇ ‘ਤੇ 6.0 ਦੀ ਤੀਬਰਤਾ ਦਾ ਪਹਿਲਾ ਭੂਚਾਲ ਸੋਮਵਾਰ ਰਾਤ ਸਥਾਨਕ ਸਮਿਆਨੁਸਾਰ 10 ਵਜ ਕੇ 55 ਮਿੰਟ ‘ਤੇ ਈਬਿਨ ਸ਼ਹਿਰ ਦੇ ਚਾਂਗਿੰਗ ਇਲਾਕੇ ਵਿਚ ਆਇਆ।ਮੰਗਲਵਾਰ ਸਵੇਰੇ ਰਿਕਟਰ ਪੈਮਾਨੇ ‘ਤੇ 5.3 ਦੀ ਤੀਬਰਤਾ ਦਾ ਦੂਜਾ ਝਟਕਾ ਮਹਿਸੂਸ ਕੀਤਾ ਗਿਆ । ਸ਼ੁਆਂਓ ਕਸਬੇ ਵਿਚ ਚਾਰ ਲੋਕਾਂ ਨੂੰ ਮਲਬੇ ਚੋਂ ਕੱਢ ਕੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਈਬਿਨ ਵਿਚ ਲੋਕਾਂ ਨੇ ਦਸਿਆ ਕਿ ਭੂਚਾਲ ਦੇ ਅੱਧੇ ਘੰਟੇ ਬਾਅਦ ਭੂਚਾਲ ਦੇ ਫਿਰ ਤੋਂ ਝਟਕੇ ਮਹਿਸੂਸ ਕੀਤੇ ਗਏ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39930 posts
  • 0 comments
  • 0 fans