Menu

ਭਾਰਤ ਸਮੇਤ ਦੁਨੀਆ ਭਰ ‘ਚ ਮਨਾਇਆ ਜਾ ਰਿਹਾ ਹੈ ਕੌਮਾਂਤਰੀ ਯੋਗ ਦਿਵਸ

ਅੱਜ ਭਾਰਤ ਸਮੇਤ ਦੁਨੀਆ ਭਰ ‘ਚ ਪੰਜਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਦੇਸ਼ ‘ਚ ਇਸ ਸੰਬੰਧੀ ਪ੍ਰਮੁੱਖ ਆਯੋਜਨ ਝਾਰਖੰਡ ਦੀ ਰਾਜਧਾਨੀ ਰਾਂਚੀ ਵਿਖੇ ਸਥਿਤ ਪ੍ਰਭਾਤ ਤਾਰਾ ਗਰਾਊਂਡ ‘ਚ ਹੋ ਰਿਹਾ ਹੈ, ਜਿਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਗ ਲਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਯੋਗ ਅਨੁਸ਼ਾਸਨ ਹੈ, ਸਮਰਪਣ ਹੈ ਅਤੇ ਇਸ ਦੀ ਪਾਲਣਾ ਪੂਰੇ ਜੀਵਨ ਭਰ ਕਰਨੀ ਹੁੰਦੀ ਹੈ। ਯੋਗ ਉਮਰ, ਰੰਗ, ਜਾਤ, ਧਰਮ, ਪੰਥ, ਅਮੀਰੀ-ਗਰੀਬੀ, ਸੂਬਾ, ਸਰਹੱਦ ਦੇ ਭੇਦ ਤੋਂ ਉੱਪਰ ਹੈ। ਉਨ੍ਹਾਂ ਕਿਹਾ, ”ਯੋਗ ਸਾਰਿਆਂ ਦਾ ਹੈ ਅਤੇ ਸਾਰੇ ਯੋਗ ਦੇ ਹਨ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇ ਬਦਲਦੇ ਸਮੇਂ ‘ਚ ਬਿਮਾਰੀਆਂ ਤੋਂ ਬਚਾਅ ਦੇ ਨਾਲ-ਨਾਲ ਤੰਦਰੁਸਤੀ ‘ਤੇ ਧਿਆਨ ਹੋਣਾ ਜ਼ਰੂਰੀ ਹੈ। ਇਹੀ ਸ਼ਕਤੀ ਸਾਨੂੰ ਯੋਗ ਤੋਂ ਮਿਲਦੀ ਹੈ, ਇਹੀ ਭਾਵਨਾ ਯੋਗ ਦੀ ਹੈ, ਪੁਰਾਤਨ ਭਾਰਤੀ ਦਰਸ਼ਨ ਦੀ ਹੈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦਾ ਮਕਸਦ ਯੋਗ ਨੂੰ ਗਰੀਬ ਅਤੇ ਆਦਿਵਾਸੀ ਲੋਕਾਂ ਦੇ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਹੈ, ਕਿਉਂਕਿ ਇਹ ਗਰੀਬ ਹੀ ਹੈ, ਜਿਹੜਾ ਬਿਮਾਰੀ ਕਾਰਨ ਸਭ ਤੋਂ ਵਧੇਰੇ ਦੁੱਖ ਪਾਉਂਦਾ ਹੈ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39914 posts
  • 0 comments
  • 0 fans