Menu

ਰਾਜਨਾਥ ਸਿੰਘ ਨੇ ਦਿੱਤੀ AN-32 ਜਹਾਜ਼ ਹਾਦਸੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਰੁਣਾਚਲ ਪ੍ਰਦੇਸ਼ ਵਿਚ ਹਵਾਈ ਫ਼ੌਜ ਜਹਾਜ਼ ਏ-ਐਨ-32 ਦੇ ਹਾਦਸੇ ਵਿਚ ਜਾਨ ਗਵਾਉਣ ਵਾਲੇ ਹਵਾਈ ਫ਼ੌਜੀਆਂ ਨੂੰ ਸ਼ੁੱਕਰਵਾਰ ਨੂੰ ਇੱਥੇ ਸ਼ਰਧਾਂਜਲੀ ਦਿੱਤੀ। ਹਵਾਈ ਫ਼ੌਜ ਦੇ ਇਨ੍ਹਾਂ ਬਹਾਦਰਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਤੜਕੇ  ਪਾਲਮ ਹਵਾਈ ਅੱਡੇ ‘ਤੇ ਲਿਆਂਦੀਆਂ ਗਈਆਂ। ਜਿੱਥੇ ਰੱਖਿਆ ਮੰਤਰੀ ਨੇ ਸਵੇਰੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।ਰੱਖਿਆ ਮੰਤਰੀ ਦੇ ਨਾਲ ਹਵਾਈ ਫ਼ੌਜ ਦੇ ਕਈ ਉੱਚ ਅਧਿਕਾਰੀ ਵੀ ਮੌਜੂਦ ਸਨ। ਇਹ ਜਹਾਜ਼ ਤਿੰਨ ਜੂਨ ਨੂੰ ਅਰੁਣਾਚਲ ਪ੍ਰਦੇਸ਼ ਦੇ ਪਹਾੜੀ ਇਲਾਕੇ ਵਿਚ ਹਾਦਸਾਗ੍ਰਸਤ ਹੋ ਗਿਆ ਸੀ। ਇਸ ਵਿਚ 13 ਹਵਾਈ ਫ਼ੌਜੀ ਸਵਾਰ ਸਨ ਅਤੇ ਸਭ ਦੀ  ਇਸ ਹਾਦਸੇ ਵਿਚ ਜਾਨ ਚਲੀ ਗਈ ਸੀ। ਲਗਭਗ ਇਕ ਹਫ਼ਤੇ ਪਹਿਲਾਂ ਇਸਦੇ ਮਲਬੇ ਦਾ ਪਤਾ ਲੱਗਿਆ ਸੀ ਅਤੇ ਇਸ ਬਹਾਦਰਾਂ ਦੇ ਮ੍ਰਿਤਕ ਸਰੀਰ ਵੀਰਵਾਰ ਨੂੰ ਅਸਮ ਦੇ ਜੋਰਹਾਟ ਹਵਾਈ ਫ਼ੌਜ ਸਟੇਸ਼ਨ ਲਿਆਂਦੇ ਗਏ ਸਨ। ਜੋਰਹਾਟ ਤੋਂ ਹਵਾਈ ਫ਼ੌਜੀਆਂ ਦੇ ਮ੍ਰਿਤਕ ਸਰੀਰਾਂ ਨੂੰ ਟ੍ਰਾਂਸਪੋਰਟ ਜਹਾਜ਼ ਸੀ – 130 ਵਿਚ ਰਾਤ ਨੂੰ ਹੀ ਲਖਨਊ, ਪਾਲਮ, ਅੰਬਾਲਾ, ਤ੍ਰਿਵੇਂਦਰਮ ਅਤੇ ਸੁਲੁਰ ਲਿਜਾਇਆ ਗਿਆ। ਇਨ੍ਹਾਂ ਥਾਵਾਂ ਤੋਂ ਮ੍ਰਿਤਕ ਸਰੀਰਾਂ ਨੂੰ ਹਵਾਈ ਫ਼ੌਜੀਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਜੱਦੀ ਸਥਾਨਾਂ ‘ਤੇ ਲਿਜਾਇਆ ਜਾਵੇਗਾ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40305 posts
  • 0 comments
  • 0 fans