Menu

ਰਾਮ ਰਹੀਮ ਦਾ ਸੁੱਕ ਰਿਹਾ ਬਾਗ, ਜੇਲ੍ਹ ਤੋਂ ਮੰਗੀ ਛੁੱਟੀ

ਦੋ ਸਾਧਵੀਆਂ ਦਾ ਜਿਣਸੀ ਸੋਸ਼ਣ ਕਰਨ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੈਰੋਲ ਦੀ ਮੰਗ ਕੀਤੀ ਹੈ। ਦਿਲਚਸਪ ਗੱਲ ਹੈ ਕਿ ਇਹ ਛੁੱਟੀ ਖੇਤੀਬਾੜੀ ਦੇ ਕੰਮਾਂ ਲਈ ਮੰਗੀ ਗਈ ਹੈ। ਇਸ ਮੁੱਦੇ ‘ਤੇ ਜੇਲ੍ਹ ਪ੍ਰਸਾਸ਼ਨ ਨੇ ਸਿਰਸਾ ਪ੍ਰਸਾਸ਼ਨ ਨੂੰ ਚਿੱਠੀ ਲਿਖੀ ਹੈ ਜਿਸ ‘ਚ ਦੱਸਿਆ ਹੈ ਕਿ ਰਾਮ ਰਹੀਮ ਖੇਤੀ ਦੇ ਕੰਮਾਂ ਲਈ ਪੈਰੋਲ ਚਾਹੁੰਦਾ ਹੈ।ਡੇਰਾ ਮੁਖੀ ਸੀਬੀਆਈ ਕੋਰਟ ਵੱਲੋਂ ਸਜ਼ਾਯਾਫਤਾ ਹੈ। ਕੈਦੀ ਆਪਣੀ ਸਜ਼ਾ ਦਾ ਇੱਕ ਸਾਲ ਪੂਰਾ ਕਰ ਚੁੱਕਿਆ ਹੈ। ਉਸ ਨੇ ਆਪਣੀ ਹਿਸਟਰੀ ਟਿਕਟ ਵੀ ਹਾਸਲ ਕਰ ਲਈ ਹੈ। ਪੈਰੋਲ ਬਾਰੇ ਮੰਗੀ ਗਈ ਸਿਫਾਰਿਸ਼ ‘ਚ ਰਾਮ ਰਹੀਮ ‘ਤੇ ਸੀਬੀਆਈ ਵੱਲੋਂ ਪੱਤਰਕਾਰ ਕਤਲ ਮਾਮਲੇ ‘ਚ ਦੋਸ਼ੀ ਹੋਣ ਤੋਂ ਇਲਾਵਾ ਦੋ ਹੋਰ ਮਾਮਲਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ।ਇਸ ਤੋਂ ਬਾਅਦ ਸਿਰਸਾ ਪ੍ਰਸਾਸ਼ਨ ਦੀ ਰਿਪੋਰਟ ਤੋਂ ਬਾਅਦ ਰੋਹਤਕ ਜੇਲ੍ਹ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਫੈਸਲਾ ਕਰੇਗੀ। ਉਂਝ ਸੂਤਰਾਂ ਦੀ ਮੰਨੀਏ ਤਾਂ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਸਿਫਾਰਿਸ਼ ਨਹੀਂ ਕੀਤੀ ਜਾਵੇਗੀ। ਇਸ ਲਈ ਕਾਨੂੰਨੀ ਵਿਵਸਥਾ ਦਾ ਹਵਾਲਾ ਦਿੱਤਾ ਜਾਵੇਗਾ। ਗੁਰਮੀਤ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸਿਰਸਾ ‘ਚ ਕਾਨੂੰਨ ਵਿਵਸਥਾ ਕਾਇਮ ਰੱਖਣਾ ਮੁਸ਼ਕਲ ਹੋ ਸਕਦਾ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans