Menu

RBI ਦੇ ਡਿਪਟੀ ਗਵਰਨਰ ਵਿਰਲ ਅਚਾਰਿਆ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਭਾਰਤੀ ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵਿਰਲ ਅਚਾਰੀਆ ਨੇ ਆਪਣਾ ਕਾਰਜਕਾਲ ਖ਼ਤਮ ਹੋਣ ਤੋਂ 6 ਮਹੀਨੇ ਪਹਿਲਾਂ ਹੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਵਿਰਲ ਅਚਾਰਿਆ 23 ਜਨਵਰੀ 2017 ਨੂੰ ਆਰਬੀਆਈ ਦੇ ਡਿਪਟੀ ਗਵਰਨਰ ਬਣੇ ਸਨ। ਇਸ ਅਹੁਦੇ ‘ਤੇ ਉਨ੍ਹਾਂ ਦਾ ਕਰਜਕਾਲ 3 ਸਾਲ ਲਈ ਸੀ। ਖ਼ਬਰਾਂ ਮੁਤਾਬਕ ਅਚਾਰੀਆ ਨੇ ਨਿੱਜੀ ਕਾਰਨਾਂ ਕਾਰਨ ਆਰਬੀਆਈ ਦੇ ਡਿਪਟੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।ਹਾਲਾਂਕਿ ਆਰਬੀਆਈ ਨੇ ਹਾਲੇ ਤਕ ਨਾ ਤਾਂ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ ਅਤੇ ਨੇ ਹੀ ਇਸ ਤੋਂ ਇਨਕਾਰਕੀਤਾ ਹੈ।ਵਿਰਲ ਅਚਾਰੀਆ ਆਰਥਿਕ ਉਦਾਰੀਕਰਨ ਤੋਂ ਬਾਅਦ ਭਾਰਤੀ ਰਿਜ਼ਰਵ ਬੈਂਕ ਦੇ ਸਭ ਤੋਂ ਘੱਟ ਉਮਰ ਦੇ ਡਿਪਟੀ ਗਵਰਨਰ ਰਹੇ ਹਨ। ਉਨ੍ਹਾਂ ਨੇ ਅਗਲੇ ਸਾਲ ਫਰਵਰੀ ‘ਚ ਨਿਊਯਾਰਕ ਯੂਨੀਵਰਸਿਟੀ ਆਫ਼ ਬਿਜਨਸ ‘ਚ ਬਤੌਰ ਸੀਵੀ ਸਟਾਰ ਪ੍ਰੋਫੈਸਰ ਆਫ਼ ਇਕਨਾਮਿਕਸ ਜੁਆਇਨ ਕਰਨਾ ਸੀ।ਬਿਜਨਸ ਸਟੈਂਡਰਡ ਅਨੁਸਾਰ ਉਹ ਹੁਣ ਇਸ ਸਾਲ ਅਗਸਤ ਮਹੀਨੇ ਹੀ ਉੱਥੇ ਜੁਆਇਨ ਕਰਨ ਜਾ ਰਹੇ ਹਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans