Menu

ਜੰਮੂ ਕਸ਼ਮੀਰ ‘ਚ ਰਾਸ਼ਟਰਪਤੀ ਸ਼ਾਸਨ ਵਧਾਉਣ ਵਾਲੇ ਪ੍ਰਸਤਾਵ ਨੂੰ ਲੋਕ ਸਭਾ ‘ਚ ਮਿਲੀ ਮਨਜ਼ੂਰੀ

ਜੰਮੂ-ਕਸ਼ਮੀਰ ‘ਚ 6 ਮਹੀਨੇ ਹੋਰ ਰਾਸ਼ਟਰਪਤੀ ਸ਼ਾਸਨ ਵਧਾਉਣ ਵਾਲੇ ਪ੍ਰਸਤਾਵ ਨੂੰ ਲੋਕ ਸਭਾ ‘ਚ ਮਨਜ਼ੂਰੀ ਮਿਲ ਗਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਲੋਕ ਸਭਾ ‘ਚ ਇਹ ਪ੍ਰਸਤਾਵ ਪੇਸ਼ ਕੀਤਾ ਗਿਆ ਸੀ।

Listen Live

Subscription Radio Punjab Today

Our Facebook

Social Counter

  • 17398 posts
  • 0 comments
  • 0 fans

Log In