Menu

ਨੀਰਵ ਮੋਦੀ ਦੀ ਸਿੰਗਾਪੁਰ ‘ਚ 44 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਪੀ. ਐੱਨ. ਬੀ. ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਹਾਈਕੋਰਟ ਨੇ ਵੱਡੀ ਕਾਰਵਾਈ ਕੀਤੀ ਹੈ। ਹਾਈਕੋਰਟ ਨੇ ਨੀਰਵ ਮੋਦੀ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਹੁਕਮ ਤੋਂ ਬਾਅਦ ਉਸ ਦੇ 44.41 ਕਰੋੜ ਰੁਪਏ ਦੀ ਕੀਮਤ ਵਾਲੇ ਚਾਰ ਬੈਂਕ ਖਾਤਿਆਂ ਨੂੰ ਜ਼ਬਤ ਕੀਤਾ ਗਿਆ ਹੈ। ਇਹ ਕੰਪਨੀ ਬ੍ਰਿਟਿਸ਼ ਵਰਜਨ ਆਈਸਲੈਂਡ ਦੇ ਨਾਂ ਤੋਂ ਰਜਿਸਟਰ ਹੈ, ਜਿਸ ‘ਚ ਪੂਰਵੀ ਮੋਦੀ ਅਤੇ ਮਯੰਕ ਮਹਿਤਾ ਦੇ ਨਾਂ ਸ਼ਾਮਲ ਹਨ।

ਪਹਿਲਾਂ ਪਤਨੀ ਨੇ ਲਿਆ ਫਾਹਾ , ਫਿਰ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ ‘ਚ ਇਕ ਕਾਂਸਟੇਬਲ ਨੇ ਸਰਕਾਰੀ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39879 posts
  • 0 comments
  • 0 fans