Menu

ਕਰਨਾਟਕ ਸਰਕਾਰ ਦੀਆਂ ਵਧੀਆਂ ਮੁਸੀਬਤਾਂ, ਦੋ ਵਿਧਾਇਕਾਂ ਨੇ ਦਿੱਤਾ ਅਸਤੀਫਾ

ਕਰਨਾਟਕ ਦੀ ਐਚਡੀ ਕੁਮਾਰਸਵਾਮੀ ਸਰਕਾਰ ਦੀਆਂ ਮੁਸੀਬਤਾਂ ਵਧ ਗਈਆਂ ਹਨ। ਕਰਨਾਟਕ ‘ਚ ਕਾਂਗਰਸ ਦੇ ਵਿਧਾਇਕ ਆਨੰਦ ਸਿੰਘ ਅਤੇ ਰਮੇਸ਼ ਜਾਰਕਿਹੋਲੀ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਦੋ ਵਿਧਾਇਕਾਂ ਦੇ ਅਸਤੀਫ਼ੇ ਤੋਂ ਬਾਅਦ ਪਾਰਟੀ ਦੇ ਨੇਤਾ ਸਿੱਧਰਮਈਆ ਨੇ ਆਪਣੇ ਨਿਵਾਸ ‘ਤੇ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ।ਵਿਜੇਨਗਰ ਵਿਧਾਨ ਸਭਾ ਖੇਤਰ ਦੇ ਵਿਧਾਇਕ ਆਨੰਦ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਮੰਗ ਨੂੰ ਲੈ ਕੇ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੀਆਂ ਮੰਗਾਂ ‘ਚ ਵਿਜੇਨਗਰ ਨੂੰ ਜ਼ਿਲ੍ਹਾ ਬਣਾਉਣਾ ਅਤੇ ਖਣਿਜ ਜਾਇਦਾਦ ਨਾਲ ਸੰਪੰਨ ਬੱਲਾਰੀ ਜ਼ਿਲ੍ਹੇ ‘ਚ ਜੇਐੱਸਡਬਲਯੂ ਸਟੀਲ ਨੂੰ 3,667 ਏਕੜ ਜ਼ਮੀਨ ਵੇਚੇ ਜਾਣ ਦੀ ਇਜਾਜ਼ਤ ਰੱਦ ਕਰਨਾ ਸ਼ਾਮਲ ਹੈ। ਉਨ੍ਹਾਂ ਸਾਫ਼ ਕੀਤਾ ਕਿ ਉਹ ਸਰਕਾਰ ਦੇ ਖਿਲਾਫ਼ ਨਹੀਂ ਹਨ ਪਰ ਉਸਦੇ ਵਲੋਂ ਲਏ ਗਏ ਫੈਸਲੇ ਦਾ ਵਿਰੋਧ ਕਰ ਰਹੇ ਹਨ। ਮੁੱਖ ਮੰਤਰੀ ਕੁਮਾਰਸਵਾਮੀ ਨੇ ਦੋਸ਼ ਲਗਾਇਆ ਹੈ ਕਿ ਭਾਜਪਾ ਜੇਡੀਐੱਸ-ਕਾਂਗਰਸ ਗਠਜੋੜ ਸਰਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans