Menu

ਹੈਦਰਾਬਾਦ ‘ਚ ਪੰਜਾਬੀ ਪਰਿਵਾਰ ਨੇ ਕੀਤੀ ਖੁਦਕੁਸ਼ੀ

ਹੈਦਰਾਬਾਦ ਵਿੱਚ ਇੱਕ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ ਕੀਤੀ। ਜਿੰਨਾਂ ਵਿੱਚ ਦੋ ਦੀ ਮੌਤ ਹੋ ਗਈ ਤੇ ਦੇ ਦੋ ਹਸਪਤਾਲ ਵਿੱਚ ਜਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ। ਇਹ ਘਟਨਾ ਵੀਰਵਾਰ ਨੂੰ ਅੰਬਰਪੇਟ ਵਿਚ ਡੀ.ਡੀ. ਕਲੋਨੀ ਵਿਖੇ ਵਾਪਰੀ।
ਜਾਣਕਾਰੀ ਮੁਤਾਬਿਕ ਪਰਿਵਾਰ ਦੇ ਚਾਰ ਮੈੰਬਰਾਂ ਨੇ ਕੋਲਡ ਡਰਿੰਕ ਵਿੱਚ ਨੀਂਦ ਦੀਆਂ ਗੋਲੀਆਂ ਪਾ ਕੇ ਆਪਣੀ ਜ਼ਿੰਦਗੀ ਖਤਮ ਕਰਨ ਦੀ ਕੋਸ਼ਿਸ ਕੀਤੀ। ਘਟਨਾ ਤੋਂ ਬਾਅਦ ਲੋਕਾਂ ਨੇ ਸਥਾਨਕ ਪੁਲਿਸ ਨੂੰ ਬੁਲਾ ਕੇ ਹਸਪਤਾਲ ਦਾਖਲ ਕਰਵਾਇਆ।
ਇਸ ਘਟਨਾ ਮਰਨ ਵਾਲਿਆਂ ਵਿੱਚ ਪਛਾਣ ਪਵਨ (65) ਅਤੇ ਨੀਲਮ (55) ਦੇ ਰੂਪ’ ਚ ਹੋਈ ਸੀ। ਜਦਕਿ ਮਨੂ (34) ਅਤੇ ਨਿਖਿਲ (30) ਜੀਵਨ ਲਈ ਲੜ ਰਹੇ ਹਨ। ਆਤਮ ਹੱਤਿਆ ਦਾ ਹਾਲੇ ਕਾਰਨ ਨਹੀਂ ਪਤਾ ਲੱਗਾ ਪਰ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans