Menu

ਪਾਕਿਸਤਾਨ ਨੇ ਖ਼ਾਲਿਸਤਾਨ ਸਮਰਥਕ ਗੋਪਾਲ ਚਾਵਲਾ ਨੂੰ ਅਹੁਦੇ ਤੋਂ ਹਟਾਇਆ

ਕਰਤਾਰਪੁਰ ਲਾਂਘੇ ‘ਤੇ ਐਤਵਾਰ ਨੂੰ ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੀ ਬੈਠਕ ਤੋਂ ਪਹਿਲਾਂ ਪਾਕਿ ਸਰਕਾਰ ਨੇ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਨੂੰ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਹਰ ਕੱਢ ਦਿੱਤਾ ਹੈ।ਜਿਸ ਨੂੰ ਲੈ ਕੇ ਭਾਰਤ ਲੰਬੇ ਸਮੇਂ ਤੋਂ ਚਾਵਲਾ ਦਾ ਵਿਰੋਧ ਕਰ ਰਿਹਾ ਸੀ। ਬੈਠਕ ਤੋਂ ਪਹਿਲਾਂ ਪਾਕਿਸਤਾਨ ਨੇ ਭਾਰਤ ਦੇ ਦਬਾਅ ਅੱਗੇ ਝੁਕਦਿਆਂ ਇਹ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ ਗੋਪਾਲ ਸਿੰਘ ਚਾਵਲਾ ਹੁਣ ਕਰਤਾਰਪੁਰ ਕੋਰੀਡੋਰ ਕਮੇਟੀ ਦਾ ਮੈਂਬਰ ਵੀ ਨਹੀਂ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪਾਕਿਸਤਾਨ ਵੱਲੋਂ ਕਰਤਾਰਪੁਰ ਕੋਰੀਡੋਰ ਕਮੇਟੀ ‘ਚ ਗੋਪਾਲ ਸਿੰਘ ਚਾਵਲਾ ਨੂੰ ਸ਼ਾਮਲ ਕੀਤੇ ਜਾਣ ‘ਤੇ ਭਾਰਤ ਵੱਲੋਂ ਨਾਰਾਜ਼ਗੀ ਪ੍ਰਗਟ ਕੀਤੀ ਗਈ ਸੀ। ਇਸ ਮੁੱਦੇ ‘ਤੇ ਭਾਰਤ ਨੇ ਪਿਛਲੀ ਬਾਰ ਇਸ ਬੈਠਕ ਨੂੰ ਰੱਦ ਵੀ ਕਰ ਦਿੱਤਾ ਸੀ। ਇਸ ਤੋਂ ਬਾਅਦ ਐਤਵਾਰ ਨੂੰ ਅਟਾਰੀ-ਵਾਹਗਾ ਬਾਰਡਰ ‘ਤੇ ਸ਼ੁਰੂ ਹੋਣ ਵਾਲੀ ਬੈਠਕ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਗੋਪਾਲ ਸਿੰਘ ਚਾਵਲਾ ਨੂੰ ਉਸ ਕਮੇਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਹੈ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40309 posts
  • 0 comments
  • 0 fans