Menu

ਸੋਨਭੱਦਰ ਕਤਲਕਾਂਡ ਦੇ ਪੀੜਿਤਾਂ ਨੂੰ ਮਿਲਣ ਜਾ ਰਹੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਉੱਤਰ ਪ੍ਰਦੇਸ਼ ਦੇ ਸੋਨਭੱਦਰ ‘ਚ ਹੋਈ ਗੋਲੀਬਾਰੀ ਦੇ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸਵੇਰੇ ਪੀੜਤਾਂ ਨੂੰ ਮਿਲਣ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਾਫ਼ਲਾ ਨਰਾਇਣਪੁਰ ਚੌਂਕੀ ਦੇ ਕੋਲ ਰੋਕ ਲਿਆ ਗਿਆ। ਇਸ ਦੌਰਾਨ ਪ੍ਰਸ਼ਾਸਨ ਨੇ ਇਲਾਕੇ ਵਿੱਚ ਧਾਰਾ 144 ਲਗਾ ਦਿੱਤੀ ਹੈ ਅਤੇ ਮੁੱਖ ਮੰਤਰੀ ਯੋਗੀ ਅਦਿਤਨਾਥ ਨੇ ਘਟਨਾ ਦੀ ਪੂਰੀ ਰਿਪੋਰਟ ਮੰਗੀ ਹੈ।

ਜਾਣਕਾਰੀ ਮੁਤਾਬਕ ਪ੍ਰਿਅੰਕਾ ਗਾਂਧੀ ਗੋਲੀਬਾਰੀ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ਰਸਤੇ ‘ਚ ਹੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।ਜਦ ਉਹ ਧਰਨੇ ‘ਤੇ ਬੈਠ ਗਈ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ।ਦੱਸ ਦੇਈਏ ਕਿ ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਸੋਨਭੱਦਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਪੱਖਾਂ ‘ਚ ਗੋਲੀਬਾਰੀ ਹੋਈ ਸੀ। ਇਸ ਲੜਾਈ ‘ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ਸਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans