Menu

ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਨੋਟਿਸ

ਇਲਾਹਾਬਾਦ ਹਾਈਕੋਰਟ ਨੇ ਵਾਰਾਨਸੀ ਤੋਂ ਸੰਸਦ ਮੈਂਬਰ ਚੁਣੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਉਨ੍ਹਾਂ ਦੇ ਵਾਰਾਨਸੀ ਤੋਂ ਲੋਕ ਸਭਾ ਚੋਣ 2019 ਲੜਨ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਇਹ ਪਟੀਸ਼ਨ ਵਾਰਾਨਸੀ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਅਤੇ ਸਪਾ-ਬਸਪਾ ਗਠਜੋੜ ਦੇ ਉਮੀਦਵਾਰ ਬਣੇ ਸਾਬਕਾ ਬੀ. ਐੱਸ. ਐੱਫ. ਜਵਾਨ ਤੇਜ ਬਹਾਦਰ ਵਲੋਂ ਦਾਇਰ ਕੀਤੀ ਗਈ ਸੀ। ਹਾਲਾਂਕਿ ਨਾਮਜ਼ਦਗੀ ਰੱਦ ਹੋਣ ਹੋਣ ਦੇ ਚੱਲਦਿਆਂ ਤੇਜ ਪ੍ਰਤਾਪ ਇੱਥੋਂ ਚੋਣ ਨਹੀਂ ਲੜ ਸਕੇ ਸਨ। ਇਸ ਮਾਮਲੇ ਦੀ ਅਗਲੀ ਸੁਣਵਾਈ 21 ਅਗਸਤ ਨੂੰ ਹੋਵੇਗੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans