Menu

ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਵਿਦਿਆਰਥੀਆਂ ਦੀ ਦਰਦਨਾਕ ਮੌਤ

ਮਹਾਰਾਸ਼ਟਰ ’ਚ ਪੁਣੇ-ਸੋਲਾਪੁਰ ਹਾਈਵੇ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ 9 ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਟਰੱਕ ਅਤੇ ਕਾਰ ਵਿਚਾਲੇ ਹੋਈ ਇਹ ਟਕੱਰ ਇੰਨੀ ਭਿਆਨਕ ਸੀ ਕਿ ਇਸਨੇ ਕਾਰ ਦੇ ਪਰਖੱਚੇ ਉਡਾ ਦਿੱਤੇ।ਕਾਰ ਵਿੱਚ 9 ਲੜਕੇ ਸਵਾਰ ਸਨ ।

ਦਰਅਸਲ ਇਹ ਭਿਆਨਕ ਹਾਦਸਾ ਪੁਣੇ-ਸੋਲਾਪੁਰ ਰਾਜਮਾਰਗ ‘ਤੇ ਵਾਪਰਿਆ ਜਿੱਥੇ ਕਾਰ ਦਾ ਸੰਤੁਲਨ ਵਿਗੜਣ ਤੋਂ ਬਾਅਦ ਕਾਰ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ ਜਿਸ ਕਾਰਨ ਇਨ੍ਹਾਂ 9 ਦੇ 9 ਲੜਕਿਆਂ  ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਰੇ ਲੜਕੇ ਪੁਣੇ ਦੇ ਪਿੰਡ ਯਾਵਤ ਦੇ ਰਹਿਣ ਵਾਲੇ ਸਨ ਅਤੇ ਇਨ੍ਹਾਂ ਸਾਰਿਆਂ ਦੀ ਉਮਰ 19 ਤੋਂ 23 ਸਾਲ ਦੇ ਵਿਚਕਾਰ ਸੀ।ਇਹ ਸਾਰੇ ਇਕੋ ਕਾਲਜ ਵਿਚ ਪੜ੍ਹਦੇ ਸਨ। ਕਾਲਜ ਜਾਣ ਤੋਂ ਪਹਿਲਾਂ ਇਹਨਾਂ ਲੜਕਿਆਂ ਨੇ ਇੱਕ ਸੈਲਫੀ ਵੀ ਲਈ ਪਰ ਇਨ੍ਹਾਂ ਨੂੰ ਕੀ ਪਤਾ ਸੀ ਕਿ ਇਹ ਇਨ੍ਹਾਂ ਦੀ ਆਖ਼ਰੀ ਤਸਵੀਰ ਹੋਵੇਗੀ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਇਨ੍ਹਾਂ ਲੜਕਿਆਂ ਦੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans