Menu

’84 ਸਿੱਖ ਵਿਰੋਧੀ ਦੰਗਾ ਮਾਮਲਾ : 34 ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਸੁਪਰੀਮ ਕੋਰਟ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਇੱਕ ਮਾਮਲੇ ‘ਚ ਉਨ੍ਹਾਂ 34 ਲੋਕਾਂ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਨ੍ਹਾਂ ਨੂੰ ਦਿੱਲੀ ਹਾਈਕੋਰਟ ਨੇ ਇਸ ਮਾਮਲੇ ‘ਚ 5-5 ਸਾਲ ਦੀ ਸਜ਼ਾ ਸੁਣਾਈ ਸੀ। ਦਿੱਲੀ ਹਾਈਕੋਰਟ ਦੇ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਗਈ ਸੀ, ਜਿਸ ‘ਤੇ ਅੱਜ ਇਹ ਫ਼ੈਸਲਾ ਆਇਆ ਹੈ। ਦਿੱਲੀ ਹਾਈਕੋਰਟ ਨੇ ਇਨ੍ਹਾਂ ਲੋਕਾਂ ਨੂੰ ਦੰਗਾ ਕਰਨ, ਘਰ ਜਲਾਉਣ ਅਤੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ‘ਚ 5-5 ਸਾਲ ਦੀ ਸਜ਼ਾ ਸੁਣਾਈ ਸੀ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39944 posts
  • 0 comments
  • 0 fans