Menu

ਤੇਜਿੰਦਰ ਸਿੰਘ ਬਿੱਟੂ ਨੇ ਪਨਸਪ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ – ਪਨਸਪ ਦੇ ਨਵਨਿਯੁਕਤ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਨੇ ਅੱਜ ਆਪਣਾ ਅਹੁਦਾ ਪੰਜਾਬ ਦੇ ਕੈਬਨਿਟ ਮੰਤਰੀ ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸ਼੍ਰੀ ਵਿਜੇਇੰਦਰ ਸਿੰਗਲਾ, ਸ਼੍ਰੀ ਭਰਤ ਭੂਸ਼ਨ ਆਸ਼ੂ, ਸ. ਸੁਖਜਿੰਦਰ ਸਿੰਘ ਰੰਧਾਵਾ, ਸ. ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਮੀਤ ਸਿੰਘ ਸੋਢੀ, ਸ. ਬਲਬੀਰ ਸਿੰਘ ਸਿੱਧੂ,  ਸੁੰਦਰ ਸ਼ਾਮ ਅਰੋੜਾ ਦੀ ਹਾਜਰੀ ਵਿੱਚ ਵਿੱਚ ਸੰਭਾਲ ਲਿਆ।
ਇਸ ਮੌਕੇ ਸ਼੍ਰੀ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨਾਂ ਨੂੰ ਬਹੁਤ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਦਾ ਯਤਨ ਕਰਨਗੇ। ਉਨਾਂ ਕਿਹਾ ਕਿ ਪੰਜਾਬ ਰਾਜ ਅਧਾਰਤ ਆਰਥਿਕਤਾ ਵਾਲਾ ਸੂਬਾ ਹੈ ਅਤੇ ਪਨਸਪ ਵਿਭਾਗ ਦੀ ਇਸ ਵਿੱਚ ਬਹੁਤ ਅਹਿਮ ਭੂਮਿਕਾ ਹੈ ਕਿਉਕਿ ਇਹ ਸਿੱਧਾ ਕਿਸਾਨੀ ਨਾਲ ਜੁੜਿਆ ਹੋਇਆ ਹੈ।
ਬੀਬੀ ਰਜਿੰਦਰ ਕੋਰ ਭੱਠਲ ਵਾਈਸ ਚੈਅਰਪਰਸਨ ਪੰਜਾਬ ਰਾਜ ਪਲਾਨਿੰਗ ਬੋਰਡ,ਲਾਲ ਸਿੰਘ ਚੈਅਰਮੈਨ ਪੰਜਾਬ ਰਾਜ ਮੰਡੀ ਬੋਰਡ, ਅਮਰਜੀਤ ਸਿੰਘ ਸਮਰਾ ਚੈਅਰਮੈਨ ਮਾਰਕਫੈਡ, ਐਚ.ਐਸ. ਹੰਸਪਾਲ ਚੈਅਰਮੈਨ ਪੇਡਾ ਅਤੇ ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਵੀ ਵਿਸ਼ੇਸ਼ ਤੋਰ ਤੇ ਪਹੰਚੇ ਸਨ।
ਇਸ ਮੌਕੇ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ,ਪਰਮਿੰਦਰ ਸਿੰਘ ਪਿੰਕੀ, ਸ਼ੁਸ਼ੀਲ ਰਿਕੂ, ਹਰਪ੍ਰਤਾਪ ਸਿੰਘ ਅਜਨਾਲਾ, ਬਲਵਿੰਦਰ ਸਿੰਘ,ਬਰਿੰਦਰਮੀਤ ਸਿੰਘ ਪਾਹੜਾ,ਕੁਲਬੀਰ ਸਿੰਘ ਜ਼ੀਰਾ,ਪਰਗਟ ਸਿੰਘ,  ਸੁਖਪਾਲ ਸਿੰਘ ਭੁੱਲਰ, ਸ. ਹਰਦੇਵ ਸਿੰਘ ਲਾਡੀ,ਕੁਲਦੀਪ ਸਿੰਘ ਵੈਦ, ਲਖਬੀਰ ਲੱਖਾ,ਸੁਨੀਲ ਦੱਤੀ, ਰਜਿੰਦਰ ਬੇਰੀ, ਕੈਪਟਨ ਸੰਦੀਪ ਸੰਧੂ, ਜਗਦੀਪ ਸਿੰਘ ਸਿੱਧੂ, ਕੇ.ਏ.ਪੀ. ਸਿਨਾਂ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ,  ਡਾ. ਅਮਰਪਾਲ ਸਿੰਘ ਐਮ.ਡੀ. ਪਨਸਪ,    ਜੈਵੀਰ ਸ਼ੈਰਗਿੱਲ,ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਜਗਮੋਹਨ ਸਿੰਘ ਕੰਗ, ਜਗਦੀਸ਼ ਰਾਜ ਰਾਜਾ  ਮੇਅਰ ਜਲ਼ੰਧਰ, ਸਿਮਰਨਜੀਤ ਸਿੰਘ ਡਿਪਟੀ ਮੇਅਰ ਜਲੰਧਰ, ਦਵਿੰਦਰਜੀਤ ਸਿੰਘ  ਦਰਸ਼ੀ, ਅਜੀਤ ਸਿੰਘ ਸੇਠੀ ਪ੍ਰਧਾਨ ਗੁਰਦੁਆਰਾ ਮਾਡਲ ਟਾਊਨ ਜਲੰਧਰ, ਸਮੇਤ ਪਰਿਵਾਰਕ ਮੈਂਬਰ ਦੋਸਤ ਮਿੱਤਰ ਅਤੇ ਜਲੰਧਰ ਸ਼ਹਿਰ ਦੀਆ ਕਈ ਸੰਸਥਾਵਾਂ ਦੇ ਅਹੁਦੇਦਾਰ ਅਤੇ ਕਈ ਹੋਰ ਨਾਮੀ ਵਿਅਕਤੀਆਂ ਹਾਜ਼ਰ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39931 posts
  • 0 comments
  • 0 fans