Menu

ਨਾਜਾਇਜ਼ ਮਾਈਨਿੰਗ : ਸੁਪਰੀਮ ਕੋਰਟ ਨੇ ਪੰਜਾਬ ਸਮੇਤ 5 ਸੂਬਿਆਂ ਨੂੰ ਕੀਤਾ ਨੋਟਿਸ ਜਾਰੀ

ਨਾਜਾਇਜ਼ ਮਾਈਨਿੰਗ ਸਬੰਧੀ  ਸੁਪਰੀਮ ਕੋਰਟ ਨੇ ਪੰਜਾਬ ਸੂਬੇ ਸਣੇ ਕੇਂਦਰ ਸਰਕਾਰ, ਸੀ.ਬੀ.ਆਈ ਤੇ ਪੰਜ ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਇੱਕ ਪਟੀਸ਼ਨ ਵਿੱਚ ਬਿਨਾ ਮਨਜ਼ੂਰੀ ਦੇ ਮਾਈਨਿੰਗ ਹੋਣ ਦਾ ਜ਼ਿਕਰ ਕੀਤਾ ਗਿਆ।

ਅਦਾਲਤ ਨੇ ਇਸ ਸੰਬੰਧੀ ਇੱਕ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ, ਸੀ. ਬੀ. ਆਈ. ਅਤੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਉਦੋਂ ਤੱਕ ਰੇਤ ਮਾਇਨਿੰਗ ਪ੍ਰਾਜੈਕਟਾਂ ਲਈ ਵਾਤਾਵਰਣੀ ਮਨਜ਼ੂਰੀ ਨਾ ਦੇਵੇ, ਜਦੋਂ ਤੱਕ ਮਾਈਨਿੰਗ ਨਾਲ ਵਾਤਾਵਰਣ ‘ਤੇ ਪੈਣ ਵਾਲੇ ਪ੍ਰਭਾਵਾਂ ਦਾ ਪੂਰਾ ਅਧਿਐਨ ਨਹੀਂ ਹੋ ਜਾਂਦਾ।

ਜਸਟਿਸ ਏ. ਐੱਸ. ਬੋਬੜੇ ਦੀ ਪ੍ਰਧਾਨਗੀ ਵਾਲੇ ਸੁਪਰੀਮ ਕੋਰਟ ਦੇ ਬੈਂਚ ਨੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਵਾਤਾਵਰਣ ਮੰਤਰਾਲੇ, ਖਾਨ ਮੰਤਰਾਲੇ, ਤਾਮਿਲਨਾਡੂ, ਪੰਜਾਬ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਅਤੇ ਸੀ. ਬੀ. ਆਈ. ਕੋਲੋਂ ਇਸ ‘ਤੇ ਜਵਾਬ ਮੰਗਿਆ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans