Menu

ਉੱਤਰ ਪ੍ਰਦੇਸ਼ ‘ਚ ਘਰ ਦੇ 16 ਮੈਂਬਰਾਂ ਨੂੰ ਬੇਹੋਸ਼ ਕਰ ਸੋਨਾ ਤੇ ਨਗਦੀ ਲੈ ਕੇ ਭੱਜੀ ਨਵੀਂ ਦੁਲਹਨ

ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ‘ਚ ਚਾਰ ਦਿਨ ਪਹਿਲਾਂ ਵਿਦਾ ਹੋ ਕੇ ਆਈ ਨਵੀਂ ਨਵੇਲੀ ਦੁਲਹਨ ਨੇ ਪਰਿਵਾਰ ਦੇ 16 ਮੈਂਬਰਾਂ ਨੂੰ ਮੈਂਬਰਾਂ ਨੂੰ ਰੋਟੀ ਖੁਆਈ, ਫਿਰ ਚਾਹ ‘ਚ ਨਸ਼ਾ ਪਿਆ ਕੇ ਸਭ ਨੂੰ ਬੇਹੋਸ਼ ਕਰ ਦਿੱਤਾ ਤੇ ਮੌਕਾ ਦੇਖ ਕੇ ਸੋਨੇ ਦੇ ਗਹਿਣੇ ਤੇ ਨਕਦੀ ਲੈ ਕੇ ਆਪਣੇ ਭਰਾ ਨਾਲ ਫਰਾਰ ਹੋ ਗਈ।

12 ਘੰਟਿਆਂ ਬਾਅਦ ਜਦੋਂ ਸਹੁਰੇ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਹੋਸ਼ ਆਇਆ ਤਾਂ ਗੱਲ ਸਭ ਦੀ ਸਮਝ ‘ਚ ਆਈ। ਇਸ ਤੋਂ ਬਾਅਦ ਸਾਰਿਆਂ ਨੂੰ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜਿੱਥੇ ਇੱਕ ਬਜ਼ੁਰਗ ਔਰਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਨੱਈਆ ਲਾਲ ਨੇ ਦੱਸਿਆ ਕਿ 3 ਦਿਨ ਪਹਿਲਾਂ ਹੀ ਉਸ ਨੇ ਇੱਕ ਰਿਸ਼ਤੇਦਾਰ ਦੇ ਕਹਿਣ ਤੇ ਇਕ ਲੜਕੀ ਨਾਲ ਵਿਆਹ ਕਰਵਾਇਆ ਸੀ।

ਵਿਆਹ ਬਦਲੇ ਘਰਵਾਲੀ ਦੇ ਕਥਿਤ ਭਰਾ ਨੇ ਮੇਰੇ ਕੋਲੋਂ 40000 ਰੁਪਏ ਨਕਦ ਲਏ ਸਨ। ਜਿਸ ਤੋਂ ਬਾਅਦ ਸਾਡੇ ਦੋਨਾਂ ਦਾ ਵਿਆਹ ਇਕ ਮੰਦਰ ‘ਚ ਕਰ ਦਿੱਤਾ ਗਿਆ ਸੀ। ਵਿਆਹ ਤੋਂ 3 ਦਿਨਾਂ ਬਾਅਦ ਹੀ ਮੇਰੇ ਨੂੰਹ ਘਰ ਤੋਂ ਸਾਰਾ ਸੋਨਾ, ਕਪੜੇ ਤੇ ਕੁਝ ਨਕਦੀ ਲੈ ਕੇ ਭੱਜ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਫਰਾਰ ਹੋਈ ਨੂੰਹ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

 

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans