Menu

ਮੁੰਬਈ ‘ਚ ਭਾਰੀ ਬਾਰਿਸ਼ ਕਾਰਨ ਮਹਾਲਕਸ਼ਮੀ ਐਕਸਪ੍ਰੈਸ ਰੇਲ ‘ਚ ਫਸੇ ਯਾਤਰੀ ਸੁਰੱਖਿਅਤ ਬਾਹਰ ਕੱਢੇ ਗਏ

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਅਤੇ ਨੇੜਲੇ ਇਲਾਕਿਆਂ ਵਿਚ ਭਾਰੀ ਬਾਰਿਸ਼ ਨਾਲ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਭਾਰੀ ਮੀਂਹ ਕਾਰਨ ਬਦਲਾਪੁਰ-ਵਨਗਾਨੀ ਵਿਚਾਲੇ ਪਟੜੀ ‘ਤੇ ਫਸੀ ਮਹਾਲਕਸ਼ਮੀ ਐਕਸਪ੍ਰੈੱਸ ਟਰੇਨ ‘ਚੋਂ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਸ ਟਰੇਨ ‘ਚ 700 ਯਾਤਰੀ ਸਵਾਰ ਸਨ।। ਸ਼ਨੀਵਾਰ ਨੂੰ ਵੀ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੌਰਾਨ ਲੋਕਾਂ ਨੂੰ ਬਾਹਰ ਨਾ ਨਿਕਲਣ ਅਤੇ ਸਮੁੱਦਰ ਤੱਟ ਉਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਸਥਿਤ ਖੇਤਰੀ ਮੌਸਮ ਵਿਗਿਆਨ ਕੇਂਦਰ ਨੇ ਸ਼ੁਕਰਵਾਰ ਨੂੰ ਥਾਣੇ ਅਤੇ ਪੁਣੇ ਵਿਚ ਅਲਰਟ ਜਾਰੀ ਕੀਤਾ ਗਿਆ ਸੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39931 posts
  • 0 comments
  • 0 fans