Menu

ਅਫ਼ਗ਼ਾਨਿਸਤਾਨ ‘ਚ ਆਤਮਘਾਤੀ ਬੰਬ ਧਮਾਕਾ, 4 ਸੁਰੱਖਿਆ ਕਰਮਾਚੀਆਂ ਦੀ ਮੌਤ

ਅਫ਼ਗ਼ਾਨਿਸਤਾਨ ਦੇ ਗਜਨੀ ਸੂਬੇ ‘ਚ ਇੱਕ ਕਾਰ ਬੰਬ ਧਮਾਕੇ ‘ਚ ਅਫ਼ਗ਼ਾਨ ਸੁਰੱਖਿਆ ਬਲਾਂ ਦੇ ਘੱਟੋ-ਘੱਟ 4 ਮੈਂਬਰ ਮਾਰੇ ਗਏ ਅਤੇ 20 ਹੋਰ ਜ਼ਖ਼ਮੀ ਹੋ ਗਏ। ਇਸ ਸੰਬੰਧੀ ਗਜਨੀ ਪੁਲਿਸ ਦੇ ਮੁਖੀ ਖ਼ਾਲਿਦ ਵਰਦਕ ਨੇ ਦੱਸਿਆ ਕਿ ਧਮਾਕਾ ਗਜਨੀ ਦੇ ਅਬ ਬੈਂਡ ਜ਼ਿਲ੍ਹੇ ‘ਚ ਸ਼ੁੱਕਰਵਾਰ ਤੜਕੇ 4.30 ਵਜੇ ਹੋਇਆ। ਇੱਥੇ ਇੱਕ ਆਤਮਘਾਤੀ ਹਮਲਾਵਰ ਨੇ ਜ਼ਿਲ੍ਹਾ ਭਵਨ ਦੇ ਪਹਿਲੇ ਗੇਟ ਨੇੜੇ ਧਮਾਕਾਖ਼ੇਜ਼ ਸਮਗਰੀ ਨਾਲ ਭਰੀ ਇੱਕ ਕਾਰ ‘ਚ ਧਮਾਕਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਹ ਧਮਾਕਾ ਜ਼ਿਲ੍ਹਾ ਗਵਰਨਰ ਦੀ ਇਮਾਰਤ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਅਫ਼ਗ਼ਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਤਾਲਿਬਾਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans