Menu

ਭਿਆਨਕ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ

ਜਲੰਧਰ ਨੇੜਲੇ ਕਸਬੇ ਕਰਤਾਰਪੁਰ ਕੋਲ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ‘ਚ ਪਤੀ-ਪਤਨੀ ਦੀ ਮੌਕੇ ਉਤੇ ਹੀ ਮੌਤ ਹੋ ਗਈ, ਜਦ ਕਿ ਉਨ੍ਹਾਂ ਦਾ ਬੇਟਾ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਰਾਜੀਵ ਕੁਮਾਰ ਸੋਢੀ, ਕੀਰਤੀ ਸੋਢੀ ਤੇ ਜ਼ਖ਼ਮੀ ਦੀ ਪਛਾਣ ਹਿਮਾਂਸ਼ੂ ਸੋਢੀ ਵਾਸੀ ਫੁੱਲਾਂ ਵਾਲਾ ਚੌਕ ਅੰਮ੍ਰਿਤਸਰ ਵਜੋਂ ਹੋਈ।

ਇਹ ਪਰਿਵਾਰ ਦਿੱਲੀ ਤੋਂ ਵਾਪਸ ਆਪਣੇ ਘਰ ਅੰਮ੍ਰਿਤਸਰ ਪਰਤ ਰਿਹਾ ਸੀ। ਜਦੋਂ ਉਹ ਜੀਟੀ ਰੋਡ ਦਿਆਲਪੁਰ ਲਾਗੇ ਪੁੱਜੇ ਤਾਂ ਪਿੱਛੋਂ ਆ ਰਹੇ ਇੱਕ ਟਰੱਕ ਨੇ ਕਾਰ ਨੂੰ ਸਾਈਡ ਮਾਰੀ, ਜਿਸ ਕਾਰਨ ਕਾਰ ਜੀਟੀ ਰੋਡ ਉੱਪਰ ਖੜ੍ਹੇ ਕੰਟੇਨਰ ਨਾਲ ਜਾ ਟਕਰਾਈ। ਮੌਕੇ ‘ਤੇ ਪੁੱਜੀ ਕਰਤਾਰਪੁਰ ਪੁਲਿਸ ਨੇ ਜ਼ਖ਼ਮੀਆਂ ਨੂੰ ਕਾਰ ‘ਚੋਂ ਕੱਢਿਆ ਤੇ ਹਸਪਤਾਲ ਪਹੁੰਚਾਇਆ। ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਸੀ। ਜਿਸ ਕਾਰਨ ਮ੍ਰਿਤਕ ਔਰਤ ਨੂੰ ਕਾਰ ‘ਚੋਂ ਕੱਢਣ ‘ਚ ਬਹੁਤ ਜੱਦੋ ਜਹਿਦ ਕਰਨੀ ਪਈ। ਦੋਵਾਂ ਮ੍ਰਿਤਕ ਦੇਹਾਂ ਨੂੰ ਜਲੰਧਰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜ਼ਖ਼ਮੀ ਹੋਏ ਹਿਮਾਂਸ਼ੂ ਸੋਢੀ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39929 posts
  • 0 comments
  • 0 fans