Menu

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਦਾ ਜਵਾਈ ਤੇ ਕੈਫ਼ੇ ਕੌਫ਼ੀ ਡੇ ਦਾ ਮਾਲਕ ਲਾਪਤਾ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਸ ਐੱਮ ਕ੍ਰਿਸ਼ਨਾ ਦੇ ਜਵਾਈ ਤੇ ਕੈਫ਼ੇ ਕੌਫ਼ੀ ਡੇ ਦੇ ਮਾਲਕ ਵੀਜੀ ਸਿਧਾਰਥ ਸੋਮਵਾਰ ਸ਼ਾਮ ਤੋਂ ਲਾਪਤਾ ਹਨ। ਉਨ੍ਹਾਂ ਦੀ ਆਖ਼ਰੀ ਲੋਕੇਸ਼ਨ ਮੈਂਗਲੋਰ ਕੋਲ ਨੇਤ੍ਰਾਵਤੀ ਨਦੀ ਉੱਤੇ ਬਣੇ ਉੱਲਾਲ ਪੁਲ ਦੀ ਸੀ। ਪੁਲਿਸ ਹੈਲੀਕਾਪਟਰ ਤੇ ਕੋਸਟ ਗਾਰਡ ਦੀ ਸਹਾਇਤਾ ਨਾਲ ਉਨ੍ਹਾਂ ਦੀ ਤਲਾਸ਼ ਕਰ ਰਹੀ ਹੈ।

ਉਨ੍ਹਾਂ ਦੇ ਡਰਾਈਵਰ ਦੇ ਬਿਆਨ ਮੁਤਾਬਿਕ ਵੀਜੀ ਨੇ ਆਤਮਹੱਤਿਆ ਕੀਤੀ ਹੈ। ਉਨ੍ਹਾਂ ਦੀ ਇੱਕ ਚਿੱਠੀ ਵੀ ਮਿਲੀ ਹੈ ਜਿਸ ਵਿੱਚ ਇਹ ਲਿਖਿਆ ਹੈ ਕਿ ‘ਉਮੀਦ ਕਰਦਾ ਹਾਂ ਕਿ ਤੁਸੀਂ ਮੈਨੂੰ ਮਾਫ਼ ਕਰ ਦਿਓਗੇ।”

ਇਸ ਖ਼ਬਰ ਤੋਂ ਬਾਅਦ BSE ਤੇ CCD ਦੇ ਸ਼ੇਅਰ 20 ਫ਼ੀਸਦੀ ਤੱਕ ਡਿਗ ਪਏ ਹਨ ਤੇ 52 ਹਫ਼ਤਿਆਂ ਵਿੱਚ ਸਭ ਤੋਂ ਥੱਲੇ 154.05 ਰੁਪਏ ਤੱਕ ਪਹੁੰਚ ਗਏ ਹਨ। ਸਟਾਕ ‘ਚ ਘਾਟੇ ਤੋਂ ਬਾਅਦ ਇੱਕ ਝਟਕੇ ਚ ਹੀ ਨਿਵੇਸ਼ਕਾਂ ਦੇ 813.32 ਕਰੋੜ ਰੁਪਏ ਡੁੱਬ ਗਏ।

AAP ਨੇ ਗੁਜਰਾਤ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਗੁਜਰਾਤ ਵਿਚ ਲੋਕ ਸਭਾ ਚੋਣ ਪ੍ਰਚਾਰ ਲਈ ਅਪਣੇ ਸਟਾਰ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

ਸੁਪਰੀਮ ਕੋਰਟ ਤੋਂ ਅੱਜ ਵੀ…

16 ਅਪ੍ਰੈਲ 2024 : ਐਲੋਪੈਥੀ ਦੇ ਖਿਲਾਫ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39758 posts
  • 0 comments
  • 0 fans