Menu

ਸ਼੍ਰੀ ਨਨਕਾਣਾ ਸਾਹਿਬ ਤੋਂ ਅਟਾਰੀ ਸਰਹੱਦ ਪਹੁੰਚੇ ਕੌਮਾਂਤਰੀ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ

ਸ਼੍ਰੀ ਨਨਕਾਣਾ ਸਾਹਿਬ ਤੋਂ ਪੂਰੀ ਸ਼ਰਧਾ ਭਾਵਨਾ ਨਾਲ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਅੱਜ ਅੰਮ੍ਰਿਤਸਰ ਅਟਾਰੀ ਸਰਹੱਦ ‘ਤੇ ਪਹੁੰਚਿਆ । ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਸਰਹੱਦ ‘ਤੇ ਰੈੱਡ ਕਾਰਪੈੱਟ ਵਿਛਾਇਆ ਗਿਆ  ,ਜਿਥੇ ਭਾਰਤ ਵੱਲੋਂ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਕੌਮਾਂਤਰੀ ਨਗਰ ਕੀਰਤਨ 1 ਅਗਸਤ ਤੋਂ ਸ਼ੁਰੂ ਹੋ ਕੇ 3 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ, ਜਥੇਦਾਰ ਤੋਤਾ ਸਿੰਘ, ਬਿਕਰਮ ਸਿੰਘ ਮਜੀਠੀਆ ਨੇ ਅਟਾਰੀ ਸਰਹੱਦ ‘ਤੇ ਪਹੁੰਚ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ।

ਜਿਥੇ ਅੰਤਰਰਾਸ਼ਟਰੀ ਨਗਰ ਕੀਰਤਨ ਦੀਆਂ ਤਿਆਰੀਆਂ ਦੌਰਾਨ ਬੱਸਾਂ ਨੂੰ ਫੁੱਲ ਲਗਾਏ ਗਏ, ਉਥੇ ਹੀ ਸੰਗਤ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਵੱਡੀ ਗਿਣਤੀ ‘ਚ ਸੰਗਤਾਂ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਸਰਹੱਦ ‘ਤੇ ਪਹੁੰਚੀਆਂ ।ਇਥੇ ਇਹ ਵੀ ਦੱਸਣਾ ਬਣਦਾ ਹੈ ਕਿ 2 ਦਿਨ ਪਹਿਲਾਂ ਭਾਰਤ ਤੋਂ 500 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਪਾਕਿਸਤਾਨ ਪੁੱਜਾ ਸੀ।।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans