Menu

ਦਿੱਲੀ ‘ਚ 200 ਯੂਨਿਟ ਤੱਕ ਬਿਜਲੀ ਮਿਲੇਗੀ ਮੁਫ਼ਤ

ਦਿੱਲੀ ਦੀ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ 200 ਯੂਨਿਟ ਤੱਕ ਬਿਜਲੀ ਦੀ ਵਰਤੋਂ ਕਰ ਰਹੇ ਦਿੱਲੀ ਵਾਸੀਆਂ ਨੂੰ ਬਿਲ ਦੇ ਰੂਪ ਵਿਚ ਕੋਈ ਭੁਗਤਾਨ ਨਹੀਂ ਕਰਨਾ ਪਵੇਗਾ। ਕੇਜਰੀਵਾਲ ਨੇ ਐਲਾਨ ਕੀਤਾ ਕਿ ਦਿੱਲੀ ਸਰਕਾਰ 200 ਯੂਨਿਟ ਤੱਕ ਬਿਜਲੀ ਦੀ ਵਰਤੋਂ ਕਰ ਰਹੇ ਲੋਕਾਂ ਨੂੰ ਪੂਰੀ ਸਬਸਿਡੀ ਦੇਵੇਗੀ। ਉਹਨਾਂ ਦੱਸਿਆ ਕਿ 201 ਤੋਂ 401 ਯੂਨਿਟ ਤੱਕ ਬਿਜਲੀ ਦੀ ਵਰਤੋਂ ‘ਤੇ ਵੀ ਸਰਕਾਰ 50 ਫੀਸਦੀ ਸਬਸਿਡੀ ਦਿੰਦੀ ਰਹੇਗੀ। ਦਿੱਲੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਇਹ ਛੁੱਟ ਅੱਜ 1 ਅਗਸਤ ਤੋਂ ਲਾਗੂ ਹੋਵੇਗੀ।

ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਬਿਜਲੀ ਦੀ ਬੱਚਤ ਨੂੰ ਵਾਧਾ ਮਿਲੇਗਾ। 200 ਯੂਨਿਟ ਤੱਕ ਬਿਜਲੀ ਵਰਤਣ ਵਾਲੇ ਨੂੰ ਕੱਲ ਤੱਕ 622 ਰੁਪਏ ਦੇਣੇ ਪੈਂਦੇ ਸੀ, ਹੁਣ ਬਿਜਲੀ ਮੁਫ਼ਤ ਮਿਲੇਗੀ।ਇਸ ਬਦਲਾਅ ਨਾਲ ਦਿੱਲੀ ਦੇ 64 ਹਜ਼ਾਰ ਗਾਹਕਾਂ ‘ਤੇ ਅਸਰ ਹੋਵੇਗਾ। ਈ-ਰਿਕਸ਼ਾ ਜਾਂ ਇਲੈਕਟ੍ਰੀਕਲ ਵਾਹਨਾਂ ਨੂੰ  ਚਾਰਜ ਕਰਨ ਲਈ ਜੋ ਸਟੇਸ਼ਨ ਬਣਾਏ ਗਏ ਹਨ, ਉਹਨਾਂ ‘ਤੇ ਵੀ ਬਿਜਲੀ ਦੇ ਰੇਟ ਘਟਾ ਦਿੱਤੇ ਗਏ ਹਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39910 posts
  • 0 comments
  • 0 fans