Menu

ਅਮਰਨਾਥ ਯਾਤਰੀਆਂ ਨੂੰ ਵਾਪਸ ਪਰਤਣ ਦੀ ਸਲਾਹ, ਅੱਤਵਾਦੀ ਹਮਲੇ ਦਾ ਖਤਰਾ

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਅਮਰਨਾਥ ਯਾਤਰੀਆਂ ਅਤੇ ਸੈਲਾਨੀਆਂ ਲਈ ਅੱਜ ਇੱਕ ਸਲਾਹਕਾਰੀ ਜਾਰੀ ਕੀਤੀ ਹੈ। ਇਸ ਸਲਾਹਕਾਰੀ ‘ਚ ਕਿਹਾ ਗਿਆ ਹੈ ਕਿ ਸੂਬੇ ‘ਚ ਅੱਤਵਾਦੀ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਕਾਰਨਾਂ ਦੇ ਚੱਲਦਿਆਂ ਅਮਰਨਾਥ ਯਾਤਰੀਆਂ ਨੂੰ ਯਾਤਰਾ ਟਾਲਣ ਅਤੇ ਜਲਦੀ ਵਾਪਸੀ ਲਈ ਰਵਾਨਾ ਹੋਣ ਲਈ ਕਿਹਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਜੰਮੂ-ਕਸ਼ਮੀਰ ਪੁਲਿਸ ਨੇ ਇੰਟੈਲੀਜੈਂਸ ਇਨਪੁੱਟ ਦੇ ਆਧਾਰ ‘ਤੇ ਇਕ ਹੁਕਮ ਜਾਰੀ ਕਰਦੇ ਹੋਏ ਅੱਤਵਾਦੀ ਹਮਲੇ ਦੀ ਸੰਭਾਵਨਾ ਪ੍ਰਗਟਾਈ ਹੈ। ਇਹ ਇੰਟੈਲੀਜੈਂਸ ਇਨਪੁੱਟ ਅਮਰਨਾਥ ਯਾਤਰਾ ਸਬੰਧੀ ਜਾਰੀ ਕੀਤਾ ਗਿਆ ਹੈ।ਇਸ ਤੋਂ ਬਾਅਦ ਕਸ਼ਮੀਰ ਘਾਟੀ ‘ਚ ਆਏ ਸਾਰੇ ਸੈਲਾਨੀਆਂ ਤੇ ਅਮਰਨਾਥ ਯਾਤਰੀਆਂ ਨੂੰ ਪੁਲਿਸ ਨੇ ਅਲਰਟ ਕਰ ਦਿੱਤਾ ਹੈ। ਉੱਥੇ ਅਮਰਨਾਥ ਯਾਤਰਾ ਰੋਕ ਦਿੱਤੀ ਗਈ ਹੈ ਅਤੇ ਘੁੰਮਣ-ਫਿਰਨ ਆਏ ਸੈਲਾਨੀਆਂ ਨੂੰ ਛੇਤੀ ਤੋਂ ਛੇਤੀ ਵਾਪਸ ਘਰ ਪਰਤਣ ਦੇ ਹੁਕਮ ਜਾਰੀ ਕੀਤੇ ਹਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39848 posts
  • 0 comments
  • 0 fans