Menu

ਜੰਮੂ-ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਘੋਸ਼ਿਤ, ਲੱਦਾਖ ਨੂੰ ਕੀਤਾ ਵੱਖ

ਸਰਕਾਰ ਨੇ ਜੰਮੂ ਕਸ਼ਮੀਰ ਤੇ ਲੱਦਾਖ ਨੂੰ ਅਲੱਗ -ਅਲੱਗ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦਾ ਫੈਸਲਾ ਕੀਤਾ ਹੈ। ਆਰਟੀਕਲ 370 ਨੂੰ ਹਟਾਉਣ ਬਾਰੇ ਸਰਕਾਰ ਦੇ ਫੈਸਲੇ ਮੁਤਾਬਿਕ ਭਾਰਤ ਦਾ ਸੰਵਿਧਾਨ ਜੰਮੂ ਕਸ਼ਮੀਰ ‘ਤੇ ਲਾਗੂ ਹੋਵੇਗਾ।

ਅਮਿਤ ਸ਼ਾਹ ਨੇ ਰਾਜਸਭਾ ਵਿੱਚ  ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਆਰਟੀਕਲ 370 ਵਿੱਚ ਬਦਲਾਅ ਕਰਨ ਦੀ ਸਿਫਾਰਿਸ਼ ਕੀਤੀ ਹੈ। ਸਰਕਾਰ ਦਾ ਸੰਕਲਪ ਪੱਤਰ ਪੇਸ਼ ਕਰਦੇ ਹੋਏ ਸ਼ਾਹ ਨੇ ਕਿਹਾ ਹੈ ਕਿ ਆਰਟੀਕਲ 370 ਦੇ ਤਹਿਤ ਸਾਰ ਖੰਡ ਲਾਗੂ ਨਹੀਂ ਹੋਣਗੇ। ਸੰਕਲਪ ਪੱਤਰ ਦੇ ਨਾਲ ਹੀ ਅਮਿਤ ਸ਼ਾਹ ਨੇ ਕਸ਼ਮੀਰ ਦਾ ਪੁਨਰਗਠਨ ਪ੍ਰਸਤਾਵ ਵੀ ਪੇਸ਼ ਕੀਤਾ।

ਸਰਕਾਰ ਨੇ ਕਸ਼ਮੀਰ ਤੋਂ ਧਾਰਾ 35 ਏ ਅਤੇ 370 ਹਟਾਉਣ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿੱਚ ਇਸਦੀ ਘੋਸ਼ਣਾ ਕੀਤੀ ਹੈ। ਭਾਜਪਾ ਲੰਬੇ ਸਮੇਂ ਤੋਂ ਧਾਰਾ 370 ਅਤੇ 35 ਏ ਦਾ ਵਿਰੋਧ ਕਰ ਰਹੀ ਹੈ। ਇਹ ਜਾਣਨਾ ਮਹੱਤਵਪੂਰਨ ਹੈ ਕਿ ਧਾਰਾ 370 ਅਤੇ 35 ਏ ਕੀ ਹੈ? ਇਸ ਦੇ ਖਤਮ ਹੋਣ ਨਾਲ ਜੰਮੂ-ਕਸ਼ਮੀਰ ‘ਤੇ ਕੀ ਪ੍ਰਭਾਵ ਪਏਗਾ?

 

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans