Menu

ਸਮਰਾਲਾ ਪੁਲਿਸ ਥਾਣੇ ‘ਚ ਚੱਲੀ ਗੋਲੀ , ਹਵਾਲਾਤੀ ਦੀ ਹੋਈ ਮੌਤ

ਸਮਰਾਲਾ ਦੇ ਥਾਣੇ ‘ਚ ਮੰਗਲਵਾਰ ਨੂੰ ਥਾਣੇਦਾਰ ਦੀ ਸਰਕਾਰੀ ਰਿਵਾਲਵਰ ‘ਚੋਂ ਚੱਲੀ ਗੋਲੀ ਨਾਲ ਇਕ ਹਵਾਲਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਕਈ ਉੱਚ ਪੁਲਸ ਅਧਿਕਾਰੀ ਮੌਕੇ ‘ਤੇ ਪੁੱਜ ਕੇ ਜਾਂਚ ਵਿੱਚ ਜੁੱਟੇ ਹੋਏ ਹਨ ਅਤੇ ਮ੍ਰਿਤਕ ਹਵਾਲਾਤੀ ਦੀ ਲਾਸ਼ ਨੂੰ ਅਜੇ ਥਾਣੇ ਅੰਦਰ ਹੀ ਰੱਖਿਆ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਪੇਸ਼ੇ ਵਜੋਂ ਡਾਕਟਰ ਨਿਰਦੀਪ ਸਿੰਘ (45) ਵਾਸੀ ਪਿੰਡ ਮੰਜਾਲੀ ਕਲਾਂ ਜੋ ਕਿ ਪਿੰਡ ਵਿੱਚ ਹੀ ਡਾਕਟਰੀ ਦੀ ਦੁਕਾਨ ਕਰਦਾ ਹੈ, ਨੂੰ ਬੀਤੇ ਦਿਨ ਸਮਰਾਲਾ ਪੁਲਸ ਨੇ ਕੁਝ ਨਸ਼ੀਲੀਆਂ ਦਵਾਈਆਂ ਸਮੇਤ ਗ੍ਰਿਫਤਾਰ ਕੀਤਾ ਸੀ। ਮੰਗਲਵਾਰ ਦਿਨੇ ਕਰੀਬ ਸਾਢੇ 11 ਵਜੇ ਥਾਣੇ ਦੇ ਅੰਦਰ ਹੀ ਨਿਰਦੀਪ ਸਿੰਘ ਦੀ ਕਨਪਟੀ ‘ਤੇ ਗੋਲੀ ਲੱਗਣ ਨਾਲ ਉਹ ਮੌਕੇ ‘ਤੇ ਹੀ ਹਲਾਕ ਹੋ ਗਿਆ।

ਪਤਾ ਲੱਗਾ ਹੈ ਕਿ ਹਵਾਲਾਤੀ ਨਿਰਦੀਪ ਸਿੰਘ ਤੋਂ ਅਫ਼ਸਰ ਆਪਣੇ ਕਮਰੇ ‘ਚ ਪੁੱਛਗਿੱਛ ਕਰ ਰਿਹਾ ਸੀ ਅਤੇ ਅਚਾਨਕ ਕਿਸੇ ਕੰਮ ਲਈ ਤਫਤੀਸ਼ੀ ਅਫ਼ਸਰ ਦੇ ਆਪਣੇ ਕਮਰੇ ਵਿੱਚੋਂ ਬਾਹਰ ਚਲੇ ਜਾਣ ਮਗਰੋਂ ਹਵਾਲਾਤੀ ਨਿਰਦੀਪ ਸਿੰਘ ਨੇ ਥਾਣੇਦਾਰ ਦੇ ਦਰਾਜ਼ ਵਿੱਚ ਪਈ ਉਸ ਦੀ ਸਰਕਾਰੀ ਰਿਵਾਲਵਰ ਕੱਢ ਕੇ ਖੁਦ ਨੂੰ ਕਨਪਟੀ ‘ਤੇ ਗੋਲੀ ਮਾਰ ਕੇ ਖੁਦਕਸ਼ੀ ਕਰ ਲਈ। ਇਸ ਘਟਨਾ ਮਗਰੋਂ ਮਾਮਲੇ ਦੀ ਜਾਂਚ ਲਈ ਜੁਡੀਸ਼ੀਅਲ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਪੜਤਾਲ ਲਈ ਐਫ. ਐਸ. ਐਲ. ਦੀ ਟੀਮ ਵੀਖ ਮੌਕੇ ‘ਤੇ ਪਹੁੰਚ ਗਈ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans