Menu

ਉੱਤਰਾਖੰਡ : ਡੂੰਘੀ ਖੱਡ ‘ਚ ਡਿੱਗੀ ਸਕੂਲ ਬੱਸ , 9 ਬੱਚਿਆਂ ਦੀ ਮੌਤ ਕਈ ਜ਼ਖਮੀ

ਉੱਤਰਾਖੰਡ ਦੇ ਕੰਗਾਸਾਲੀ ਵਿੱਚ ਵਿਦਿਆਰਥੀਆਂ ਨੂੰ ਲਿਜਾ ਰਹੀ ਸਕੂਲੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ , ਜਿਸ ਕਾਰਨ 9 ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਐਸ.ਡੀ.ਆਰ.ਐੱਫ ਦੀ ਟੀਮ ਘਟਨਾ ਸਥਾਨ ਉੱਤੇ ਪਹੰਚ ਗਈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਬੱਸ ਵਿੱਚ 4 ਸਾਲ ਤੋਂ 13 ਸਾਲ ਦੇ ਬੱਚੇ ਸਵਾਰ ਸਨ।

ਗੰਭਰੀ ਰੂਪ ਵਿੱਚ ਜ਼ਖਮੀ ਬੱਚਿਆਂ ਨੂੰ ਏਅਰ ਲਿਫਟ ਰਾਹੀਂ ਐਮਸ ਰੀਸ਼ੀਕੇਸ਼ ਭੇਜਿਆ ਗਿਆ। 7 ਜ਼ਖਮੀ ਬੱਚਿਆਂ ਦਾ ਬੋਰਾੜੀ ਸਥਿਤ ਟਿਹਰੀ ਜ਼ਿਲ੍ਹਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਚੇ ਟਿਹਰੀ ਦੇ ਏਂਜੇਲ ਪਬਲਿਕ ਸਕੂਲ ਦੇ ਹਨ।

ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਟਿਹਰੀ ਹਾਦਸੇ ਉੱਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਟਵੀਟ ਕਰ ਹਾਦਸੇ ‘ਤੇ ਦੁੱਖ ਜ਼ਾਹਿਰ ਕਰਦਿਆਂ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans