Menu

ਰਾਮ ਰਹੀਮ ਲਈ ਮੁੜ ਹੋਈ ਪੈਰੋਲ ਦੀ ਮੰਗ, ਹਾਈਕੋਰਟ ‘ਚ ਪਟੀਸ਼ਨ ਦਾਇਰ

ਪੱਤਰਕਾਰ ਛਤਰਪਤੀ ਦੀ ਹੱਤਿਆ ਤੇ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਦੇ ਲਈ ਇੱਕ ਵਾਰ ਫਿਰ ਪੈਰੋਲ ਦੀ ਮੰਗ ਕੀਤੀ ਗਈ ਹੈ। ਪਰ ਇਸ ਵਾਰ ਪੈਰੋਲ ਦੀ ਮੰਗ ਰਾਮ ਰਹੀਮ ਨੇ ਨਹੀਂ ਬਲਕਿ ਉਸ ਦੀ ਪਤਨੀ ਨੇ ਕੀਤੀ ਹੈ। ਰਾਮ ਰਹੀਮ ਦੇ ਲਈ ਪੈਰੋਲ ਦੀ ਮੰਗ ਕਰਦੇ ਹੋਏ ਉਸ ਦੀ ਪਤਨੀ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਮ ਰਹੀਮ ਦੀ ਮਾਂ ਬਹੁਤ ਬਿਮਾਰ ਹੈ ਤੇ ਉਸਨੇ ਆਪਣੇ ਬੇਟੇ ਨੂੰ ਆਪਣੇ ਕੋਲ ਹੋਣ ਦੀ ਇੱਛਾ ਜ਼ਾਹਰ ਕੀਤੀ ਹੈ। ਦੂਜੇ ਪਾਸੇ ਇਸ ਪਟੀਸ਼ਨ ਉੱਤੇ ਹਾਈਕੋਰਟ ਨੇ ਰੋਹਤਕ ਜੇਲ੍ਹ ਮੁਖੀ ਨੇ ਕਿਹਾ ਕਿ ਉਹ ਪੰਜ ਦਿਨ ‘ਚ ਇਸ ਬਾਰੇ ਫ਼ੈਸਲਾ ਲੈਣਗੇ।

 

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans