Menu

ਜੰਮੂ-ਕਸ਼ਮੀਰ ‘ਚ ਭਲਕੇ ਖੁੱਲ੍ਹਣਗੇ ਸਰਕਾਰੀ ਅਤੇ ਪ੍ਰਾਈਵੇਟ ਆਦਾਰੇ

ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ, ਸਾਰੇ ਸਰਕਾਰੀ ਕਰਮਚਾਰੀ ਜਿਹੜੇ ਵਿਭਾਗੀ ਪੱਧਰ, ਜ਼ਿਲ੍ਹਾ ਪੱਧਰ ‘ਤੇ ਕੰਮ ਕਰ ਰਹੇ ਹਨ ਅਤੇ ਜਿਹੜੇ ਸਿਵਲ ਸਕੱਤਰੇਤ ਸ੍ਰੀਨਗਰ ਵਿਚ ਸੇਵਾ ਨਿਭਾ ਰਹੇ ਹਨ, ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਡਿਊਟੀਆਂ ‘ਤੇ ਵਾਪਿਸ ਪਰਤ ਕੇ ਅਪਣੀ ਰਿਪੋਰਟ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਤੁਹਾਨੂੰ ਦੱਸ ਦੇਈਏ ਕਿ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਉਣ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਘਟਨਾ ਵਾਪਰਨ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਏ ਗਏ ਸਨ ਜਿਸ ਕਾਰਨ ਸਕੂਲ, ਕਾਲਜ, ਸਰਕਾਰੀ ਅਤੇ ਪ੍ਰਾਈਵੇਟ ਆਦਾਰੇ ਬੰਦ ਚੱਲ ਰਹੇ ਸਨ ਅਤੇ ਧਾਰਾ 144 ਵੀ ਲਾਗੂ ਕੀਤੀ ਗਈ ਸੀ। ਜਿਸ ਤੋਂ ਬਾਅਦ ਹਾਲਾਤ ਆਮ ਹੋਣ ਤੋਂ ਬਾਅਦ ਅੱਜ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸਾਰੇ ਅਧਿਕਾਰੀ ਅਤੇ ਕਰਮਚਾਰੀ ਮੁੜ ਤੋਂ ਆਪਣੀਆਂ ਡਿਊਟੀਆਂ ਨੂੰ ਸਾਂਭਣ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans